Punjab Government Latest News

Punjab Cabinet Meeting: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਸਰਕਾਰ ਲੈ ਸਕਦੀ ਹੈ ਕਈ ਅਹਿਮ ਫ਼ੈਸਲੇ 

ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸੈਸ਼ਨ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ 31 ਅਕਤੂਬਰ, ਸ਼ਨਿੱਚਰਵਾਰ ਨੂੰ ਦੁਪਹਿਰ 12 ਵਜੇ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।
ਪੰਜਾਬ  ਸੂਬੇ  ਖਾਸ ਖਬਰ