Punjab government loan

ਪੰਜਾਬ ਦੇ ਖ਼ਜ਼ਾਨੇ ’ਚ 2 ਹਜ਼ਾਰ ਕਰੋੜ ਦੀ ਹੋਏਗੀ ‘ਟੂੰ-ਟੂੰ’, ਸੂਬਾ ਸਰਕਾਰ ਨੇ ਫਿਰ ਚੁੱਕਿਆ ਕਰਜ਼ਾ

ਸਰਕਾਰੀ ਵੇਰਵਿਆਂ ਮੁਤਾਬਕ 1200 ਕਰੋੜ ਰੁਪਏ ਦਾ ਕਰਜ਼ਾ 7.65 ਫੀਸਦੀ ਵਿਆਜ ਦਰ ’ਤੇ ਲਿਆ ਜਾ ਰਿਹਾ ਹੈ, ਜਿਸ ਦੀ ਮਿਆਦ 12 ਅਗਸਤ 2043 ਤੱਕ ਹੈ। ਇਸ ਤੋਂ ਇਲਾਵਾ 800 ਕਰੋੜ ਰੁਪਏ ਦਾ ਹੋਰ ਕਰਜ਼ਾ 9 ਸਾਲ ਦੀ ਮਿਆਦ ਲਈ ਲਿਆ ਜਾ ਰਿਹਾ ਹੈ, ਜਿਸ ਦੀ ਮਿਆਦ 2035 ਤੱਕ ਰਹੇਗੀ।
ਪੰਜਾਬ  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ