Punjab Government News: ਪੰਜਾਬ ਦੇ ਇਸ ਹਲਕੇ ਨੂੰ ਅੱਜ ਮਿਲਣਗੇ ਕਈ ਤੋਹਫ਼ੇ, ਪਹੁੰਚ ਰਹੇ ਹਨ ਮੁੱਖ ਮੰਤਰੀ ਮਾਨ

Punjab Government News
Punjab Government News: ਪੰਜਾਬ ਦੇ ਇਸ ਹਲਕੇ ਨੂੰ ਅੱਜ ਮਿਲਣਗੇ ਕਈ ਤੋਹਫ਼ੇ, ਪਹੁੰਚ ਰਹੇ ਹਨ ਮੁੱਖ ਮੰਤਰੀ ਮਾਨ

Punjab Government News: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਦੌਰੇ ’ਤੇ ਹਨ। ਮੁੱਖ ਮੰਤਰੀ ਵਲੋਂ ਅੱਜ ਧੂਰੀ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾਵੇਗਾ। ਧੂਰੀ ਵਿਖੇ ਮੁੱਖ ਮੰਤਰੀ ਮਾਨ ਵੱਲੋਂ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਜਾਵੇਗਾ।

Read Also : Digital Arrest: ਠੱਗੀਆਂ ਰੋਕਣ ਲਈ ਦੇਸ਼ ’ਚ ਪਹਿਲੀ ਵਾਰ ਲਿਆ ਅਦਾਲਤ ਨੇ ਵੱਡਾ ਫ਼ੈਸਲਾ

ਇਸ ਤੋਂ ਇਲਾਵਾ ਮੁੱਖ ਮੰਤਰੀ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਨੂੰ ਵਿਕਾਸ ਕਾਰਜਾਂ ’ਚ ਮੱਦਦ ਰਾਸ਼ੀ ਵੀ ਵੰਡਣਗੇ। ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ’ਚ 8 ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਸਨ। ਮੁੱਖ ਮੰਤਰੀ ਮਾਨ ਦਾ ਸੁਫ਼ਨਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਸਫ਼ਲਤਾ ਹਾਸਲ ਕਰਨ ਲਈ ਯੋਗ ਬਣਾਇਆ ਜਾਵੇ। Punjab Government News