Punjab Government Procurement

ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ 7275/- ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਖਰੀਦ ਸ਼ੁਰੂ

ਹੁਣ ਤੱਕ ਕੁੱਲ ਫਸਲ ਦੀ 58 ਫੀਸਦੀ ਆਮਦ ਹੋਣ ਨਾਲ ਜਗਰਾਓਂ ਮੰਡੀ ਬਣੀ ਮੋਹਰੀ ਚੰਡੀਗੜ੍ਹ, (ਸੱਚ ਕਹੂੰ ਨਿਊਜ਼) | ਕਿਸਾਨਾਂ ਨੂੰ ਫਸਲੀ ਵਿਭਿੰਨਤਾ ਪ੍ਰਤੀ ਉਤਸ਼ਾਹਤ ਕਰਨ ਤੇ ਉਨ੍ਹਾਂ ਦੀ ਆਮਦਨ ’ਚ ਵਾਧਾ ਕਰਨ ਲਈ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਪਹਿਲੀ ਵਾਰ ਗਰਮ ਰੁੱਤ ਦੀ ਮੂੰਗੀ ਦੀ ਫਸਲ 7275/- ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ […]
ਪੰਜਾਬ  Breaking News