Punjab Government Scheme

Punjab Government Scheme: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ (ਐਸ.ਸੀ.) ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਆਜੀਵਿਕਾ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਨਾਲ ਜੁੜੇ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ।
ਪੰਜਾਬ  ਸੂਬੇ  ਖਾਸ ਖਬਰ 

Punjab Government Scheme: ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000 ਰੁਪਏ? ਯੋਜਨਾ ਦੀਆਂ ਸ਼ਰਤਾਂ ’ਤੇ ਮੰਤਰੀ ਨੇ ਬੋਲੀ ਇਹ ਗੱਲ

Punjab Government Scheme: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਔਰਤਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ 1,000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਆਉਣ ਵਾਲੇ ਵਿਧਾਨ […]
ਪੰਜਾਬ  Breaking News  ਖਾਸ ਖਬਰ 

Punjab Government Scheme: ਪੰਜਾਬ ਸਰਕਾਰ ਨੇ ਇਸ ਵਰਗ ਲਈ ਕੀਤਾ ਵੱਡਾ ਉਪਰਾਲਾ, ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ

Punjab Government Scheme: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਾਲ 2024 ਦੌਰਾਨ ਵੱਡੇ ਉਪਰਾਲੇ ਕੀਤੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ […]
ਪੰਜਾਬ  Breaking News  ਖਾਸ ਖਬਰ 

Punjab Government Scheme: ਵਰਦਾਨ ਬਣੀ ਸਰਕਾਰੀ ਸਕੀਮ, 2000 ਰੁਪਏ ਖਾਤਿਆਂ ਵਿੱਚ ਮਿਲਦੇ ਨੇ ਤੁਰੰਤ, ਹੋ ਰਿਹੈ ਵੱਡੀ ਗਿਣਤੀ ਲੋਕਾਂ ਨੂੰ ਫ਼ਾਇਦਾ

Punjab Government Scheme: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨਸੀਆਰਬੀ) ਅਨੁਸਾਰ, ਭਾਰਤ ਵਿੱਚ ਹਰ ਰੋਜ਼ ਲਗਭਗ 1,400 ਸੜਕੀ ਹਾਦਸੇ ਅਤੇ 400 ਮੌਤਾਂ ਹੁੰਦੀਆਂ ਹਨ। ਜਦੋਂਕਿ ਇਕੱਲੇ ਪੰਜਾਬ ਵਿੱਚ ਹਰ […]
ਦੇਸ਼  ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjab Government Scheme: ਘਰ ਬੈਠੇ ਹੀ ਕਾਲ ਕਰਕੇ ਪ੍ਰਾਪਤ ਕੀਤੀਆਂ ਜਾ ਸਕਦੀਆਂ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ

3260 ਲੋਕਾਂ ਨੇ ਹੁਣ ਤੱਕ 1076 ’ਤੇ ਕਾਲ ਕਰਕੇ ਲਿਆ ਲਾਭ | Punjab Government Scheme Punjab Government Scheme: (ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਲੋਕ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਹੇ ਹਨ। […]
ਦੇਸ਼  ਪੰਜਾਬ  Breaking News  ਸੂਬੇ