Punjab government school

Punjab Government School: ਪੰਜਾਬ ’ਚ ਪ੍ਰਿੰਸੀਪਲਾਂ ਦੀਆਂ 60 ਫੀਸਦੀ ਅਸਾਮੀਆਂ ਖਾਲੀ : ਡੀਟੀਐੱਫ

ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਜ਼ਿਲ੍ਹਾ ਕਨਵੀਨਰ ਜਗਵਿੰਦਰ ਸਿੰਘ ਗਰੇਵਾਲ ਤੇ ਕੋ-ਕਨਵੀਨਰ ਪਰਮਿੰਦਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਕ੍ਰਾਂਤੀ ਦੇ ਰੋਜ਼ਾਨਾ ਇਸ਼ਤਿਹਾਰ ਦੇ ਰਹੀ ਹੈ, ਪਰ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ 60 ਫੀਸਦੀ ਅਸਾਮੀਆਂ ਖਾਲੀ ਪਈਆਂ ਹਨ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Schools Raid: ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਬਲਾਕ ਜਖਵਾਲੀ ਦੇ ਸਕੂਲਾਂ ਦਾ ਅਚਨਚੇਤ ਨਿਰੀਖਣ 

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਵਿੰਦਰ ਕੌਰ ਵੱਲੋਂ ਅੱਜ ਬਲਾਕ ਜਖਵਾਲੀ ਦੇ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲਪੁਰ ਵਿਖੇ ਮਾਈਂਡਫੁਲਨੈੱਸ ਪ੍ਰੋਗਰਾਮ ਦਾ ਨਿਰੀਖਣ ਕੀਤਾ।
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Punjab Government School: ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ, ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ ਹੈ!

Punjab Government School: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੀ ਤੁਸੀਂ ਕਦੇ ਸੋਚਿਆ ਹੈ ਕਿ ਤੁਹਾਡੇ ਬੱਚੇ ਨੂੰ ਪੰਜਾਬ ਦੇ ਗੁਰੂਆਂ ਬਾਰੇ, ਆਪਣੀ ਮਾਤ-ਭਾਸ਼ਾ ਪੰਜਾਬੀ ਬਾਰੇ ਕੌਣ ਸਿਖਾਏਗਾ? ਪ੍ਰਾਈਵੇਟ ਸਕੂਲਾਂ ਵਿੱਚ ਤਾਂ ਬੱਸ ਇੰਗਲਿਸ਼ ਅਤੇ ਕਿਤਾਬੀ ਗਿਆਨ ਮਿਲਦਾ ਹੈ। ਪਰ ਅਸਲੀ ਸਿੱਖਿਆ, ਜੋ ਬੱਚੇ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇ, ਉਹ ਸਰਕਾਰੀ ਸਕੂਲਾਂ ਵਿੱਚ ਮਿਲਦੀ ਹੈ ਅਤੇ ਇਸ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Government School: ‘ਪਿੰਡ’ ਦੇ ਸਰਕਾਰੀ ਸਕੂਲ ’ਚ ‘ਸ਼ਹਿਰ’ ’ਚੋਂ ਪੜ੍ਹਨ ਆਉਂਦੇ ਨੇ ਵਿਦਿਆਰਥੀ

Punjab Government School: ਵਿਧਾਇਕ ਦਾ ਅਧਿਆਪਕ ਪੁੱਤ ਘਰ-ਘਰ ਜਾ ਕੇ ਸਰਕਾਰੀ ਸਕੂਲ ’ਚ ਦਾਖਲੇ ਦਾ ਦੇ ਰਿਹੈ ਹੋਕਾ Punjab Government School: ਮਾਨਸਾ (ਸੁਖਜੀਤ ਮਾਨ)। ਜ਼ਿਲ੍ਹਾ ਮਾਨਸਾ ਦੇ ਪਿੰਡ ਗੁਰਨੇ ਕਲਾਂ ਦਾ ਸਰਕਾਰੀ ਸਕੂਲ, ਨਿੱਜੀ ਸਕੂਲਾਂ ਨੂੰ ਪਿਛਾਂਹ ਛੱਡਦਾ ਹੈ। ਸਕੂਲ ਦੀ ਇਕੱਲੀ ਇਮਾਰਤ ਹੀ ਨਹੀਂ, ਸਗੋਂ ਸਟਾਫ ਵੀ ਵਧੀਆ ਹੈ। ਚੰਗੇ ਮਹੌਲ ਵਾਲੇ ਇਸ ਸਕੂਲ […]
ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਮਲਟੀਪਰਪਜ਼ ਸਕੂਲ ਬਣਿਆ ਆਨਲਾਈਨ ਦਾਖਲਾ ਕਰਨ ਵਾਲਾ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ

ਮਲਟੀਪਰਪਜ਼ ਸਕੂਲ ਬਣਿਆ ਆਨਲਾਈਨ ਦਾਖਲਾ ਕਰਨ ਵਾਲਾ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ ਪਟਿਆਲਾ, (ਸੱਚ ਕਹੂੰ ਨਿਊਜ)। ਦੇਸ਼ ਦੇ ਇਕਲੌਤੇ ਆਈ.ਐਸ.ਓ. ਸਰਟੀਫਿਕੇਟ ਹਾਸਲ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ, ਪੰਜਾਬ ਦਾ ਆਨਲਾਈਨ ਦਾਖਲਾ ਕਰਨ ਵਾਲਾ ਪਹਿਲਾ ਸਰਕਾਰੀ ਸਕੂਲ ਬਣ ਗਿਆ ਹੈ। ਪ੍ਰਿੰ. ਤੋਤਾ ਸਿੰਘ ਚਹਿਲ ਨੈਸ਼ਨਲ ਐਵਾਰਡੀ ਨੇ ਦੱਸਿਆ ਕਿ ਉਨ੍ਹਾਂ ਦਾ ਸਕੂਲ […]
ਦੇਸ਼  ਪੰਜਾਬ