Punjab Government Schools Mega PTM

Punjab School Education News: ਪੰਜਾਬ ਦੇ 19,200 ਸਰਕਾਰੀ ਸਕੂਲਾਂ ’ਚ ਮੈਗਾ ਪੀ.ਟੀ.ਐਮ., 21 ਲੱਖ ਮਾਪਿਆਂ ਨੇ ਲਿਆ ਹਿੱਸਾ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਅਤੇ ਮਾਪਿਆਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਗਈ। ਇਸ ਦੌਰਾਨ ਲਗਭਗ 21 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗਾਂ
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  ਸੂਬੇ  ਖਾਸ ਖਬਰ