ਪੰਜਾਬ ਸਰਕਾਰ ਨੇ ਸਿਹਤ ਸਬੰਧੀ ਲਿਆ ਇੱਕ ਹੋਰ ਫ਼ੈਸਲਾ

Punjab Government Scheem

ਚੰਡੀਗੜ੍ਹ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ (Punjab Government) ਦੇ ਬਸ਼ਿੰਦਿਆਂ ਨੂੰ ਸੁਚੱਜੀਆਂ ਸਹੂਲਤਾਂ ਦੇਣ ਦੇ ਯਤਨ ਕਰ ਰਹੀ ਹੈ। ਇਸ ਦੇ ਤਹਿਤ ਬਹੁਤ ਸਾਰੀਆਂ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਇੱਕ ਨਵੀਂ ਸਿਹਤ ਸਕੀਮ ਸ਼ੁਰੂ ਕਰਨ ਦੀ ਤਿਆਰੀ ਵਿੱਚ ਪੰਜਾਬ ਸਰਕਾਰ ਨੇ ਇੱਕ ਹੋਰ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ : ਸੁਭਾਵਿਕ ਸੁਝਾਅ ਦੇਣਾ ਪਿਆ ਮਹਿੰਗਾ, ਗਈਆਂ ਤਿੰਨ ਜਾਨਾਂ

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਸੂਬੇ ਵਿੱਚ ਪੋਸਣ ਅਭਿਆਨ ਤਹਿਤ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ 12 ਜੁਲਾਈ ਤੋਂ 12 ਅਗਸਤ, 2023 ਤੱਕ ਵਿਸੇਸ ਜਾਗਰੂਕਤਾ ਮਹੀਨਾ ਮਨਾਉਣ ਜਾ ਰਹੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ।

LEAVE A REPLY

Please enter your comment!
Please enter your name here