11 IAS ਅਤੇ 38 PCS ਅਧਿਕਾਰੀ ਬਦਲੇ | IAS Transfer Punjab
IAS Transfer Punjab: ਚੰਡੀਗੜ੍ਹ। ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਗੁਲਪ੍ਰੀਤ ਸਿੰਘ ਔਲਖ ਨੂੰ ਡਿਪਟੀ ਕਮਿਸ਼ਨਰ ਤਰਨਤਾਰਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਐਸ.ਡੀ.ਐਮਜ਼ ਵੀ ਬਦਲੇ ਗਏ ਹਨ। ਪੂਰੇ ਵੇਰਵੇ ਹੇਠਾਂ ਸੂਚੀ ’ਚ ਵੇਖੋ..
ਇਹ ਵੀ ਪੜ੍ਹੋ: Punjab Panchayat Elections: ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ