ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਚੇਤਾਵਨੀ

Punjab, Govt, Warns, Haryana, Govt, Indian National Lokdal

ਇਨੈਲੋ ਵੱਲੋਂ ਪੰਜਾਬ ਦੇ ਵਾਹਨਾਂ ਲਈ ਰਸਤਾ ਬੰਦ ਕਰਨ ਦਾ ਐਲਾਨ ਬੇਤੁਕਾ

ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ ਕਿ ਉਹ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੂੰ ਕਾਬੂ ਕਰੇ, ਨਹੀਂ ਤਾਂ ਨਹੀਂ ਤਾਂ ਦੋਵੇਂ ਸੂਬਿਆਂ ਦੇ ਰਿਸ਼ਤਿਆਂ ਵਿੱਚ ਤਰੇੜ ਪੈ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਨੈਲੋ ਵੱਲੋਂ 10 ਜੁਲਾਈ ਨੂੰ ਪੰਜਾਬ ਦੇ ਵਾਹਨਾਂ ਨੂੰ ਹਰਿਆਣਾ ਨਾ ਵੜਨ ਦਾ ਐਲਾਨ ਕੀਤਾ ਹੋਇਆ ਹੈ।

10 ਜੁਲਾਈ ਦੇ ਨੇੜੇ ਆਉਣ ਦੇ ਕਾਰਨ ਹੁਣ ਪੰਜਾਬ ਸਰਕਾਰ ਦੀਆਂ ਚਿੰਤਾ ਜਿਆਦਾ ਵਧਣ ਲਗ ਪਈਆਂ ਹਨ। ਇਸੇ ਕਾਰਨ ਪੰਜਾਬ ਸਰਕਾਰ ਅਧਿਕਾਰੀਆਂ ਦੇ ਪੱਧਰ ‘ਤੇ ਰੋਜ਼ਾਨਾ ਹੀ ਹਰਿਆਣਾ ਸਰਕਾਰ ਤੋਂ ਸਥਿਤੀ ਦਾ ਜਾਇਜ਼ਾ ਲੈ ਰਹੀ ਹੈ ਤਾਂ ਕਿ ਸਥਿਤੀ ਅਨੁਸਾਰ ਪੰਜਾਬ ਸਰਕਾਰ ਕਾਰਵਾਈ ਕਰ ਸਕੇ।

 

LEAVE A REPLY

Please enter your comment!
Please enter your name here