Punjab Government News: ਪੰਜਾਬ ਸਰਕਾਰ ਅੱਜ ਲਵੇਗੀ ਅਹਿਮ ਫ਼ੈਸਲੇ, ਸ਼ਾਮ 4 ਵਜੇ ਦਾ ਰੱਖਿਆ ਸਮਾਂ

Punjab Government News
Punjab Government News: ਪੰਜਾਬ ਸਰਕਾਰ ਅੱਜ ਲਵੇਗੀ ਅਹਿਮ ਫ਼ੈਸਲੇ, ਸ਼ਾਮ 4 ਵਜੇ ਦਾ ਰੱਖਿਆ ਸਮਾਂ

Punjab Government News: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 24 ਅਪਰੈਲ ਦਿਨ ਵੀਰਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸ਼ਾਮ 4 ਵਜੇ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਸਰਕਾਰ ਲੋਕਹਿੱਤ ’ਚ ਕਈ ਮਹੱਤਵਪੂਰਨ ਫ਼ੈਸਲੇ ਲੈ ਸਕਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਸੱਦੀ ਗਈ ਹੈ। ਮੀਟਿੰਗ ਵਿੱਚ ਹੋਣ ਵਾਲੇ ਫ਼ੈਸਲਿਆਂ ਦਾ ਅਪਡੇਟ ਲੈਣ ਲਈ ਪੜ੍ਹਦੇ ਰਹੋ ਸੱਚ ਕਹੂੰ। Punjab Cabinet Meeting Today

Read Also : Pahalgam ਹਮਲੇ ਤੋਂ ਬਾਅਦ ਭਾਰਤ ਸਰਕਾਰ ਦਾ ਵੱਡਾ ਐਕਸ਼ਨ, ਪਾਕਿਸਤਾਨ ਨੂੰ ਇਸ ਤਰ੍ਹਾਂ ਦਿੱਤਾ ਜਵਾਬ