Punjab Government: ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

Farmer Protest

Punjab Government: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡੀ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਮਾਨ ਵੱਲੋਂ ਚਿਤਵਾਨੀ ਜਾਰੀ ਕਰਨ ਦੇ ਬਾਵਜ਼ੂਦ ਕੰਮ ’ਤੇ ਨਾ ਪਰਤਣ ’ਤੇ ਵੱਖ-ਵੱਖ ਤਹਿਸੀਲਾਂ ਦੇ 14 ਤਹਿਸੀਲਦਾਰਾਂ ਨੂੰ ਸੈਸਪੈਂਡ ਕਰਨ ਤੋਂ ਬਾਅਦ ਪੰਜਾਬ  ਸਰਕਾਰ ਨੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 58 ਤਹਿਸੀਲਦਾਰ ਸ਼ਾਮਲ ਹਨ। ਜਦੋਂ ਕਿ 177 ਨਾਇਬ ਤਹਿਸੀਲਦਾਰਾਂ ਦੇ ਵੀ ਤਬਾਦਲੇ ਕੀਤੇ ਗਏ। ਤਬਾਦਲੇ ਕੀਤੇ ਅਧਿਕਾਰੀਆਂ ਨੂੰ ਬਹੁਤ ਦੂਰ ਤਬਦੀਲ ਕੀਤਾ ਗਿਆ ਹੈ। ਅਧਿਕਾਰੀਆਂ ਦੇ 350 ਕਿਲੋਮੀਟਰ ਤੱਕ ਤਬਾਦਲੇ ਕੀਤੇ ਗਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਨੂੰ ਵੀ ਬਲੈਕਮੇਲ ਕਰਨ ਦਾ ਲਾਇਸੈਂਸ ਨਹੀਂ ਦਿੱਤਾ ਜਾਵੇਗਾ। ਪੂਰਾ ਵੇਰਵੇ ਸੂਚੀ ’ਚ ਵੇਖੋ..

Punjab Government
Punjab Government

Punjab Government

 

LEAVE A REPLY

Please enter your comment!
Please enter your name here