ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ

Punjab Raj Bhavan
Banwari Lal Purohit

ਰਾਸ਼ਟਰਪਤੀ ਨੂੰ ਭੇਜਿਆ ਅਸਤੀਫਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋੋਹਿਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਰਾਜਪਾਲ ਨੇ ਅਸਤੀਫੇ ਦੇ ਪਿੱਛੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ। ਰਾਜਪਾਲ ਨੇ ਬੀਤੇ ਦਿਨੀਂ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਜਿਕਰਯੋਗ ਹੈ ਕਿ 1 ਸਤੰਬਰ 2021 ਨੂੰ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਰਾਜਪਾਲ ਦਾ ਅਹੁਦਾ ਸੰਭਾਲਿਆ ਸੀ।

LEAVE A REPLY

Please enter your comment!
Please enter your name here