ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

Punjab Governor
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦਾ ਸੰਭਾਲਣ ਤੋਂ ਬਾਅਦ ਦਿੱਲੀ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਇਹ ਮੁਲਾਕਾਤ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਿਵਲ ਸੇਵਾ ਦਿਵਸ ਦੇ ਮੌਕੇ ‘ਤੇ ਆਰਮਡ ਫੋਰਸਿਜ਼ ਹੈੱਡਕੁਆਰਟਰ ‘ਚ ਪ੍ਰੋਗਰਾਮ ਤੋਂ ਪਹਿਲਾਂ ਹੋਈ। (Punjab Governor)

ਇਹ ਵੀ ਪੜ੍ਹੋ: Punjab News: ਸਾਂਸਦ ਰਾਘਵ ਚੱਢਾ ਨੇ ਪੰਜਾਬ ਲਈ ਰੱਖੀ ਵੱਡੀ ਮੰਗ, ਪੜ੍ਹੋ ਤੇ ਜਾਣੋ…

ਪੰਜਾਬ ਦੇ ਰਾਜਪਾਲ ਵਜੋਂ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਸਹੁੰ ਚੁੱਕੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਜਨਤਾ ਦੇ ਸੇਵਕ ਵਜੋਂ ਕੰਮ ਕਰਨਗੇ। ਜੇਕਰ ਕੋਈ ਛੇ ਮਹੀਨਿਆਂ ਬਾਅਦ ਆਪਣੇ ਕੰਮ ਦੀ ਸਮੀਖਿਆ ਕਰੇ ਤਾਂ ਉਸ ਨੂੰ ਪਤਾ ਲੱਗੇਗਾ ਕਿ ਕੰਮ ਕਿਵੇਂ ਹੋਇਆ ਹੈ। ਉਹ ਪੰਜਾਬ ਦੇ ਹਰ ਪਿੰਡ, ਹਰ ਖੇਤਰ ਅਤੇ ਸਰਹੱਦੀ ਖੇਤਰ ਦਾ ਵੀ ਦੌਰਾ ਕਰਨਗੇ। Punjab Governor

LEAVE A REPLY

Please enter your comment!
Please enter your name here