Punjab Govt Free Pilgrimage

CM Mann Tirath Yatra Scheme: ਮੁੱਖ ਮੰਤਰੀ ਮਾਨ ਦਾ ਇੱਕ ਹੋਰ ਵੱਡਾ ਉਪਰਾਲਾ, ਅੰਮ੍ਰਿਤਸਰ ਲਈ ਰਵਾਨਾ ਹੋਈਆਂ ਬੱਸਾਂ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਸ਼ਰਧਾਲੂਆਂ ਦੀਆਂ ਬੱਸਾਂ ਦਾ ਇੱਕ ਹੋਰ ਜਥਾ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ।
ਪੰਜਾਬ  ਸੂਬੇ  ਖਾਸ ਖਬਰ  ਸੈਰ-ਸਪਾਟਾ 
Ad Ad Ad