Punjab Govt Holidays 2025: ਕਿੰਨੀਆਂ ਹੋਣਗੀਆਂ ਸਾਲ 2025 ਵਿੱਚ ਛੁੱਟੀਆਂ, ਹੁਣੇ ਦੇਖੋ, ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦੀ ਸੂਚੀ ਜਾਰੀ

Punjab Govt Holidays 2025

Punjab Govt Holidays 2025 Calender: ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸਾਲ 2025 ਵਿੱਚ ਹੋਣ ਵਾਲੀਆਂ ਗਜਟਿਡ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਅਮਲਾ ਵਿਭਾਗ ਵੱਲੋਂ ਸਰਕਾਰੀ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਜ਼, ਵਿਦਿਅਕ ਅਦਾਰੇ ਤੇ ਹੋਰ ਸਰਕਾਰੀ ਬ੍ਰਾਂਚਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਦੋ ਰਾਖਵੀਆਂ ਛੁੱਟੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜਾਰੀ ਹੋਏ ਨੋਟੀਫਿਕੇਸ਼ਨ ਵਿੱਚ ਦੱਸਿਆ ਗਿਆ ਹੈ ਕਿ ਰਾਖਵੀਆਂ ਛੁੱਟੀਆਂ ਦਾ ਐਲਾਨ ਜਿ਼ਲ੍ਹਿਆਂ ਦੇ ਡਿਪਟੀ ਕਮਿਸ਼ਨਰ ਕਰ ਸਕਣਗੇ। Punjab Govt Holidays List 2025
ਦੇਖੋ ਹੋਣ ਵਾਲੀਆਂ ਛੁੱਟੀਆਂ ਦੀ ਪੂਰੀ ਸੂਚੀ…

Punjab Govt Holidays 2025