Punjab Govt Yoga Scheme

CM di Yogshala Punjab: ਰੰਗਲਾ ਪੰਜਾਬ–ਸਿਹਤਮੰਦ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ 'ਸੀਐਮ ਦੀ ਯੋਗਸ਼ਾਲਾ': ਡੀਸੀ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ 'ਸੀ.ਐਮ. ਦੀ ਯੋਗਸ਼ਾਲਾ' ਯੋਜਨਾ ਜ਼ਿਲ੍ਹਾ ਫ਼ਰੀਦਕੋਟ ਵਿੱਚ ਲੋਕਾਂ ਦੀ ਸਿਹਤ ਸੁਧਾਰਨ ਲਈ ਪ੍ਰਭਾਵਸ਼ਾਲੀ ਸਾਬਤ ਹੋ ਰਹੀ ਹੈ।
ਪੰਜਾਬ  ਸੂਬੇ  ਖਾਸ ਖਬਰ