Punjab GST Scam

Punjab GST Scam: ਪੰਜਾਬ ’ਚ 22 ਕਰੋੜ ਦੀ ਜੀਐੱਸਟੀ ਚੋਰੀ ਦੇ ਰੈਕੇਟ ਦਾ ਪਰਦਾਫਾਸ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਮੰਡੀ ਗੋਬਿੰਦਗੜ੍ਹ ਵਿੱਚ ਕਰੀਬ 22 ਕਰੋੜ ਰੁਪਏ ਦੀ ਜੀਐੱਸਟੀ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕਰ ਵਿਭਾਗ ਵੱਲੋਂ ਕੀਤੀ ਗਈ ਇੰਟੈਲੀਜੈਂਸ-
ਪੰਜਾਬ  ਬਿਜਨਸ  ਸੂਬੇ  ਖਾਸ ਖਬਰ  Fraud Alert