Punjab Hailstorm News

Punjab Hailstorm News: ਪੰਜਾਬ ਤੇ ਹਰਿਆਣਾ ’ਚ ਬੇਰੁੱਤਾ ਮੀਂਹ ਤੇ ਗੜੇਮਾਰੀ

ਪੰਜਾਬ ਅਤੇ ਹਰਿਆਣਾ ਵਿਖੇ ਅੱਜ ਕਈ ਥਾਵਾਂ ’ਤੇ ਪਏ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਨੂੰ ਫਿਕਰਾਂ ’ਚ ਪਾ ਦਿੱਤਾ  ਅਚਾਨਕ ਬਦਲੇ ਮੌਸਮ ਕਾਰਨ ਹੋਈ ਭਾਰੀ ਗੜੇਮਾਰੀ ਨੇ ਮੰਡੀਆਂ ’ਚ ਜਾਣ ਲਈ ਤਿਆਰ ਝੋਨੇ ਦੀ ਫਸਲ ਨੂੰ ਮਧੋਲ ਦਿੱਤਾ।
ਪੰਜਾਬ  ਸੂਬੇ  ਹਰਿਆਣਾ  ਖਾਸ ਖਬਰ  ਚੰਡੀਗੜ੍ਹ ਟ੍ਰਾਈਸਿਟੀ 

Punjab Hailstorm News: ਪੰਜਾਬ ਦੇ ਕਈ ਪਿੰਡਾਂ ’ਚ ਗੜ੍ਹੇਮਾਰੀ ਨੇ ਮਚਾਈ ਤਬਾਹੀ, ਫਸਲਾਂ ਹੋਈਆਂ ਤਬਾਹ

ਗੁੱਸੇ ਵਿਚ ਆਏ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਜ਼ਮੀਨੀ ਸਰਵੇਖਣਾਂ ਰਾਹੀਂ ਤੁਰੰਤ ਢੁੱਕਵਾਂ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਇਕ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਹ ਸਵਾਲ ਕਰਦੇ ਹਨ ਕਿ ਕਿਸਾਨਾਂ ਨੂੰ ਹਮੇਸ਼ਾ ਕੁਦਰਤੀ ਆਫ਼ਤਾਂ ਦਾ ਖਮਿਆਜ਼ਾ ਕਿਉਂ ਭੁਗਤਣਾ ਪੈਂਦਾ ਹੈ।
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ