Punjab Industrial Policy 2026

Punjab Industrial Policy 2026: ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਦੀਆਂ ਸਮੱਸਿਆਵਾਂ
ਦੇਸ਼  ਪੰਜਾਬ