ਪੰਜਾਬ ਨੂੰ ਅੱਜ ਮਿਲਣ ਜਾ ਰਿਹੈ ਬਹੁਤ ਵੱਡਾ ਤੋਹਫ਼ਾ

Kejriwal

ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅੱਜ ਅੰਮਿ੍ਰਤਸਰ ’ਚ

ਅੰਮਿ੍ਰਤਸਰ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arwind Kejriwal) ਅੱਜ ਅੰਮਿ੍ਰਤਸਰ ਵਿੱਚ ਪਹੰੁਚ ਰਹੇ ਹਨ। ਉਹ ਅੱਜ ਪੰਜਾਬ ਨੂੰ ਇੱਕ ਹੋਰ ਤੋਹਫ਼ਾ ਦੇਣ ਲਈ ਪਹੰੁਚ ਰਹੇ ਹਨ। ਅੱਜ ਪੰਜਾਬ ਵਿੰਚ 400 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਉਦਘਾਟਨ ਕਰਨ ਪਹੁੰਚ ਰਹੇ ਹਨ।

ਇਨ੍ਹਾਂ 400 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨ ਤੋਂ ਬਾਅਦ ਉਹ ਹੋਰ ਵੀ ਕਈ ਤਰ੍ਹਾਂ ਦੇ ਐਲਾਨ ਕਰ ਸਕਦੇ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਜਾ ਰਹੇ ਇਨ੍ਹਾਂ ਕਲੀਨਿਕਾਂ ਦਾ ਪੰਜਾਬ ਦੇ ਲੋਕਾਂ ਨੂੰੂ ਬਹੁਤ ਹੀ ਲਾਭ ਮਿਲ ਰਿਹਾ ਹੈ ਅਤੇ ਹੋਰ ਵੀ ਬਹੁਤ ਲਾਭ ਮਿਲੇਗਾ। (Arwind Kejriwal)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ