Punjab Kisan News

Punjab Kisan News: ਦੇਸ਼ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਕਿਸਾਨਾਂ ਨੇ ਆਪਣੇ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ

ਪੰਜਾਬ ਦੀ ਭਗਵੰਤ ਮਾਨ ਸਰਕਾਰ ਇਹਨਾਂ ਦਿਨਾਂ ’ਚ ਕੋਈ ਐਸਾ ਫੈਸਲਾ ਨਾ ਲਵੇ ਜਿਸ ਨਾਲ ਲੋਕਾਂ ਨੂੰ ਮਜ਼ਬੂਰਨ ਸੜਕਾਂ ’ਤੇ ਆਉਣਾ ਪਵੇ : ਡੱਲੇਵਾਲ | Punjab Kisan News Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਤੇ ਕੱਲ੍ਹ ਅਤੇ ਅੱਜ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Kisan News: ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੱਲ੍ਹ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਦਿੱਤੇ ਜਾਣਗੇ ਮੰਗ ਪੱਤਰ : ਜਗਜੀਤ ਸਿੰਘ ਡੱਲੇਵਾਲ

Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਕੇਯੂ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਹੋਈ ਗੜੇਮਾਰੀ ਅਤੇ ਵੱਖ-ਵੱਖ ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਅਤੇ ਕਿਸਾਨ ਆਪਣੀਆਂ ਅੱਖਾਂ ਦੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Kisan News: ਸਰਕਾਰ ਨੁਕਸਾਨੀ ਫਸਲਾਂ ਦੀ ਛੇਤੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਦੇਵੇ ਮੁਆਵਜ਼ਾ : ਜਗਜੀਤ ਡੱਲੇਵਾਲ

ਕੁਦਰਤੀ ਆਫ਼ਤ ਗੜ੍ਹਿਆਂ ਅਤੇ ਅੱਗ ਨਾਲ ਨੁਕਸਾਨੀ ਕਣਕ ਦੀ ਜਲਦੀ ਗਿਰਦਾਵਰੀ ਕਰਵਾਕੇ ਮੁਆਵਜ਼ੇ ਦਾ ਪ੍ਰਬੰਧ ਕਰੇ ਸਰਕਾਰ : ਡੱਲੇਵਾਲਾ Punjab Kisan News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਵੱਡੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਤੇ ਕੱਲ੍ਹ ਕਿਸਾਨਾਂ ਦੀਆਂ ਫਸਲਾਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Kisan News: ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮਹਾਂਪੰਚਾਇਤ ਲਈ ਦਿੱਤਾ ਵੱਡਾ ਬਿਆਨ, ਹੁਣੇ ਪੜ੍ਹੋ

Punjab Kisan News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ 9 ਜਨਵਰੀ ਨੂੰ ਮੋਗਾ ਦੀ ਨਵੀਂ ਅਨਾਜ ਮੰਡੀ ਵਿੱਚ ਇੱਕ ਵਿਸ਼ਾਲ ਮਹਾਪੰਚਾਇਤ ਕੀਤੀ ਜਾ ਰਹੀ ਹੈ। ਜਿਸ ਪ੍ਰਤੀ ਕਿਸਾਨਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਸੂਬਾ ਮੀਤ ਪ੍ਰਧਾਨ ਸਰਦਾਰ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Kisan News: ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਗ੍ਰਿਫਤਾਰ, ਜਾਣੋ ਕਾਰਨ

Punjab Kisan News Punjab Kisan News: ਸਮਰਾਲਾ (ਸੱਚ ਕਹੂੰ ਨਿਊਜ਼)। ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਸਮਾਜ ਸੇਵੀਆਂ ਤੇ ਰੰਗਾਈ ਉਦਯੋਗ ’ਚ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਪੁਲਿਸ ਨੇ ਰਸਤੇ ’ਚ ਧਰਨਾ ਦੇਣ ਆਏ ਧੜਿਆਂ ਦੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ […]
ਪੰਜਾਬ  Breaking News  ਖਾਸ ਖਬਰ 

Punjab Kisan News: ਪੰਜਾਬ ਸਰਕਾਰ ਦੀ ਨਵੀਂ ਪਹਿਲ, ਪਰਾਲੀ ਡੀਕੰਪੋਜਰ ਨਾਲ ਸੰਭਾਲੀ ਜਾਵੇਗੀ ਪਰਾਲੀ

(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਵਿਚ ਪਰਾਲੀ ਪ੍ਰਬੰਧਨ ਸਬੰਧੀ ਇਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸ ਤਹਿਤ ਫਾਜਿਲਕਾ ਜਿਲ੍ਹੇ ਵਿਚ 10 ਹਜਾਰ ਏਕੜ ਰਕਬੇ ਵਿਚ ਪਰਾਲੀ ਪ੍ਰਬੰਧਨ ਲਈ ਪੁਸਾ ਡੀਕੰਪੋਜਰ ਦੀ ਵਰਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Kisan News: ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕੀਤਾ ਮੰਡੀਆਂ ਦਾ ਦੌਰਾ

ਖਰੀਦ ਇੰਸਪੈਕਟਰਾਂ ਨੂੰ 20 ਨਮੀ ਵਾਲਾ ਝੋਨਾ ਖਰੀਦਣ ਦੇ ਹੁਕਮ ਦੇਵੇ ਸਰਕਾਰ : ਚੱਠਾ Punjab Kisan News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਪਿੰਡ ਚੱਠਾ ਨੰਨਹੇੜਾ, ਖਡਿਆਲ, ਮਹਿਲਾਂ ਚੌਕ, ਨਮੋਲ, ਸ਼ਾਹਪੁਰ ਕਲਾਂ, ਗੰਢੂਆਂ, ਮੈਦੇਵਾਸ, ਛਾਜਲਾ ਸਮੇਤ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Kisan News: ਕਿਸਾਨਾਂ ਦਾ ਵੱਡਾ ਐਲਾਨ, ਸੜਕਾਂ ਰਹਿਣਗੀਆਂ ਜਾਮ

ਐਤਵਾਰ ਨੂੰ ਪੰਜਾਬ ਭਰ ’ਚ 3 ਘੰਟਿਆਂ ਲਈ ਸੜਕਾਂ ਰਹਿਣਗੀਆਂ ਜਾਮ | Punjab Kisan News Punjab Kisan News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਭਰ ਵਿੱਚ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਸੜਕਾਂ ਜਾਮ ਰਹਿਣਗੀਆਂ ਅਤੇ ਕਿਸੇ ਵੀ ਥਾਂ ਸੜਕ ’ਤੇ ਵਾਹਨ ਨੂੰ ਦੌੜਨ ਨਹੀਂ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Kisan News: ਗਰੀਬ ਕਿਸਾਨ ਦੇ ਘਰ ਦਾ ਵਰੰਟ ਕਬਜ਼ਾ ਰੋਕਿਆ

ਕਿਸੇ ਵੀ ਕਿਸਾਨ ਦੇ ਜ਼ਮੀਨ ਦੀ ਕੁਰਕੀ ਅਤੇ ਮਜ਼ਦੂਰ ਦੇ ਘਰ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ : ਆਗੂ Punjab Kisan News: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਅੱਜ ਬਲਾਕ ਦੇ ਪਿੰਡ ਕਣਕਵਾਲ ਭੰਗੂਆਂ ਵਿਖੇ ਇੱਕ ਗਰੀਬ ਕਿਸਾਨ ਦੇ ਘਰ ਦਾ ਵਰੰਟ ਕਬਜ਼ਾ ਸੁਨਾਮ ਬਲਾਕ ਦੇ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ