Punjab Kisan Protest

Farmers Rail Roko Protest: ਭਲਕੇ ਰੇਲਾਂ ਦਾ ਚੱਕਾ ਜਾਮ ਕਰਨਗੇ ਕਿਸਾਨ : ਬੋਹੜ ਸਿੰਘ ਰੁਪੱਈਆਂ ਵਾਲਾ

ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 14 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ
ਪੰਜਾਬ  ਖਾਸ ਖਬਰ