Punjab Kisan Union

Punjab Kisan: ਪੰਜਾਬ ਕਿਸਾਨ ਯੂਨੀਅਨ ਵੱਲੋਂ ਸਰਕਾਰ ਦੇ ਜ਼ੁਲਮ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ

Punjab Kisan: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਨਿਹੱਥੇ ਕਿਸਾਨਾਂ ਉਪਰ ਕੀਤੇ ਅਤਿਆਚਾਰ ਵਿਰੁੱਧ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਹੋਈ ਇਕ ਅਹਿਮ ਮੀਟਿੰਗ ਵਿੱਚ ਯੂਨੀਅਨ ਨੇ ਸਰਕਾਰ ਦੇ ਜ਼ਾਲਮ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਸਾਨਾਂ ਨੂੰ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ