Punjab Latest News

Teachers Protest: 27 ਅਗਸਤ ਦੇ ਮਹਾਂਬੰਦ ਦੇ ਸਮਰਥਨ ’ਚ ਅਧਿਆਪਕਾਂ ਨੇ ਸਮੂਹਿਕ ਛੁੱਟੀ ਦੇ ਨੋਟਿਸ ਸੌਂਪੇ

ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਤੇ ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਝੰਡੇ ਹੇਠ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਦਿੱਤੇ ਮਹਾਂਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਫ਼ਰੀਦਕੋਟ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਉਸ ਦਿਨ ਸਮੂਹਿਕ ਛੁੱਟੀ ਲੈਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਨੂੰ ਅਗਾਊਂ ਨੋਟਿਸ ਸੌਂਪੇ
ਸਿੱਖਿਆ / ਰੁਜਗਾਰ  ਪੰਜਾਬ 

Teej Festival: ਤੀਆਂ 2026 ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਯਾਦਾਂ ਨਾਲ ਸਮਾਪਤ ਹੋਇਆ ਸ਼ਾਨਦਾਰ ਸੱਭਿਆਚਾਰਕ ਸਮਾਗਮ

ਹੋਟਲ ਸ਼ਾਹੀ ਹਵੇਲੀ, ਫਰੀਦਕੋਟ ਵਿਖੇ ਸਮਾਜ ਸੇਵੀ ਅਰਸ਼ ਸੱਚਰ ਦੀ ਅਗਵਾਈ ਹੇਠ ਕਰਵਾਇਆ ਗਿਆ ‘ਤੀਆਂ 2026’ ਦਾ ਸੱਭਿਆਚਾਰਕ ਮੇਲਾ ਪੰਜਾਬੀ ਰੰਗਾਂ, ਰੌਣਕਾਂ ਤੇ ਉਤਸ਼ਾਹ ਭਰੇ ਮਾਹੌਲ ’ਚ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ।
ਪੰਜਾਬ 

Bathinda News: ਬਠਿੰਡਾ ’ਚ ਹੁਣ ਆਧੁਨਿਕ ਤਕਨਾਲੋਜੀ ਨਾਲ ਹੋਵੇਗੀ ਸੜਕਾਂ ਦੀ ਸਫ਼ਾਈ

ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਨੂੰ ਆਧੁਨਿਕ ਅਤੇ ਸਾਫ਼-ਸੁਥਰਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਬਠਿੰਡਾ ਨਗਰ ਨਿਗਮ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਵੱਡੀ ਸੌਗਾਤ ਦਿੱਤੀ ਹੈ।
ਪੰਜਾਬ  ਖਾਸ ਖਬਰ 

Gogi Tiwana: ਗੋਗੀ ਟਿਵਾਣਾ ਦੀ ਅਗਵਾਈ ’ਚ ਸਫਾਈ ਮੁਹਿੰਮ ਚਲਾਈ

ਗੋਗੀ ਟਿਵਾਣਾ ਨੇ ਕਿਹਾ ਕਿ ਨਾਭਾ ਹਲਕੇ ਦੇ ਸਮੁੱਚੇ ਬੂਥਾਂ ’ਚ ਇਹ ਸਫਾਈ ਮੁਹਿੰਮ ਜਾਰੀ ਹੈ ਤੇ ਇਕ ਮਹੀਨੇ ਦੇ ਅੰਦਰ ਅੰਦਰ ਹਲਕੇ ਦਾ ਕੋਈ ਵੀ ਪਿੰਡ ਦਾ ਸ਼ਮਸ਼ਾਨਘਾਟ ਸਫਾਈ ਤੋਂ ਬਿਨਾਂ ਨਹੀ ਰਹੇਗਾ। ਇਸ ਤੋਂ ਬਾਦ ਅਸੀ ਬੂਟੇ ਲਾਉਣ ਦੀ ਮੁਹਿੰਮ ਵੀ ਆਰੰਭਾਂਗੇ ਤਾ ਜੋ ਵਾਤਾਵਰਣ ਦੀ ਸੁਰੱਖਿਆ ਕੀਤੀ ਜਾ ਸਕੇ।
ਪੰਜਾਬ