Punjab Local Body Polls Poltics

SDM Office Amloh Protest: ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਚੋਣਾਂ: ਨਾਮਜ਼ਦਗੀ ਪੱਤਰਾਂ ਦੀ ਸੂਚੀ ਲੇਟ ਕਰਨ ’ਤੇ ਵਿਰੋਧੀ ਧਿਰਾਂ ਦਾ ਐਸਡੀਐਮ ਦਫ਼ਤਰ ਅਮਲੋਹ ਅੱਗੇ ਧਰਨਾ

ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀਆਂ ਚੋਣਾਂ ਨੂੰ ਲੈ ਕੇ ਅੱਜ ਐਸਡੀਐਮ ਦਫ਼ਤਰ ਅਮਲੋਹ ਅੱਗੇ ਵਿਰੋਧੀ ਧਿਰਾਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ,ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ
ਪੰਜਾਬ  ਸੂਬੇ  ਖਾਸ ਖਬਰ 
Ad Ad Ad