ਸਾਡੇ ਨਾਲ ਸ਼ਾਮਲ

Follow us

26.9 C
Chandigarh
Friday, February 27, 2026
More
    Home Breaking News ਪੰਜਾਬ ਲੋਕ ਕਾਂ...

    ਪੰਜਾਬ ਲੋਕ ਕਾਂਗਰਸ ਪਾਰਟੀ ਨੇ 7 ਹੋਰ ਉਮੀਦਵਾਰ ਐਲਾਨੇ

    In 35 years, not make rules for changing law, how will action be taken against MLA

    ਪੀਐਲਸੀ ਵੱਲੋਂ 7 ਹੋਰ ਉਮੀਦਵਾਰਾਂ ਦਾ ਐਲਾਨ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਸ਼ਨਿੱਚਰਵਾਰ ਨੂੰ 7 ਹੋਰ ਉਮੀਦਵਾਰਾਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ। ਜਾਰੀ ਕੀਤੀ ਗਈ ਲਿਸਟ ਅਨੁਸਾਰ ਪੱਟੀ ਤੋਂ ਜਸਕਰਨ ਸਿੰਘ ਸੰਧੂ, ਨਕੋਦਰ ਤੋਂ ਸੰਮੀ ਕੁਮਾਰ ਕਲਿਆਣ, ਆਦਮਪੁਰ ਤੋਂ ਜਗਦੀਸ਼ ਕੁਮਾਰ, ਮਲੌਟ ਤੋਂ ਕਰਨਵੀਰ ਸਿੰਘ, ਕੋਟਕਪੁਰਾ ਤੋਂ ਦਰਗੇਸ਼ ਕੁਮਾਰ ਸ਼ਰਮਾ, ਬਠਿੰਡਾ ਦਿਹਾਤੀ ਤੋਂ ਮਾਇਆ ਦੇਵੀ ਅਤੇ ਮਾਨਸਾ ਤੋਂ ਜੀਵਨ ਦਾਸ ਬਾਵਾ ਨੂੰ ਟਿਕਟ ਦਿੱਤੀ ਗਈ ਹੈ। ਇਸ ਨਾਲ ਪੀਐਲਸੀ ਦੇ ਕੋਟੇ ਦੀ 37 ਸੀਟਾਂ ਵਿੱਚੋਂ 32 ਦਾ ਐਲਾਨ ਹੋ ਗਿਆ ਹੈ। ਪਹਿਲਾਂ 27 ਸੀਟਾਂ ਦਾ ਐਲਾਨ ਹੋਇਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here