Punjab Mangda Insaaf Campaign

Punjab Mangda Insaaf Campaign: ਕਾਂਗਰਸ ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਸ਼ੁਰੂ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਸੂਬੇ ਵਿੱਚ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ।
ਪੰਜਾਬ  ਸੂਬੇ  ਖਾਸ ਖਬਰ