Punjab MC Polls

Local Body Elections Punjab: ਪੰਜਾਬ ’ਚ ਨਗਰ ਕੌਂਸਲ ਦੀਆ ਆਮ ਚੋਣਾਂ 26 ਮਈ ਨੂੰ, 36 ਲੱਖ ਤੋਂ ਵੱਧ ਵੋਟਰ ਕਰਨਗੇ ਮਤਦਾਨ

ਪੰਜਾਬ ਵਿੱਚ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੀ ਵੋਟਿੰਗ ਮੰਗਲਵਾਰ ਨੂੰ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ 
Ad Ad Ad