Punjab Medical Simulation Education

Punjab Medical Simulation Education: ਪੰਜਾਬ ’ਚ ਸਿਮੂਲੇਸ਼ਨ ਆਧਾਰਿਤ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ

ਪੰਜਾਬ ’ਚ ਮੈਡੀਕਲ ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀਐਫਯੂਐਚਐਸ), ਫ਼ਰੀਦਕੋਟ ਵਿਖੇ ਤਿੰਨ ਰੋਜ਼ਾ ਰਾਸ਼ਟਰੀ ਕਾਨਫਰੰਸ ‘ਸਿਮੂਵਰਸ-2026’ ਦੀ ਸ਼ਾਨਦਾਰ ਸ਼ੁਰੂਆਤ ਹੋਈ।
ਪੰਜਾਬ