Punjab Monsoon Update

Punjab Monsoon Update: ਪੰਜਾਬ ਤੇ ਚੰਡੀਗੜ੍ਹ ’ਚ ਮਾਨਸੂਨ ਸਰਗਰਮ, ਅਗਲੇ 5 ਦਿਨਾਂ ਤੱਕ ਮੀਂਹ ਦਾ ਦੌਰ ਜਾਰੀ

ਲਗਾਤਾਰ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਨੇ 1 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਸਤਕ ਦਿੱਤੀ ਸੀ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ