Punjab Municipal Elections 2026
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Municipal Elections 2026: ਪਟਿਆਲਾ, ਬਾਘਾਪੁਰਾਣਾ ਤੇ ਧਰਮਕੋਟ ’ਚ 28 ਨਵੰਬਰ ਨੂੰ ਪੈਣਗੀਆਂ ਵੋਟਾਂ
Published On
By Khushdeep Singh
ਪੰਜਾਬ ਵਿੱਚ ਤਿੰਨ ਸ਼ਹਿਰੀ ਚੋਣਾਂ ਲਈ ਵੀਰਵਾਰ ਨੂੰ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ’ਚ ਮੁੜ ਚੋਣਾਂ ਕਰਵਾਉਣ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਤਿੰਨਾਂ ਸ਼ਹਿਰੀ ਸੰਸਥਾਵਾਂ ਦੇ ਕੁੱਲ 52 ਵਾਰਡਾਂ ’ਚ 28 ਨਵੰਬਰ ਨੂੰ ਵੋਟਾਂ ਪੈਣਗੀਆਂ।