Punjab news
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab News: 50 ਹਜ਼ਾਰ ਰਿਸ਼ਵਤ ਮਾਮਲੇ ’ਚ ਇੰਸਪੈਕਟਰ ਸੁਨੀਤਾ ਰਾਣੀ ਬਰਖ਼ਾਸਤ
Published On
By Ravinder Sharma
ਉਨ੍ਹਾਂ ’ਤੇ ₹50 ਹਜ਼ਾਰ ਦੀ ਰਿਸ਼ਵਤ ਮੰਗਣ ਅਤੇ ਕਥਿਤ ਤੌਰ ’ਤੇ ਸਵੀਕਾਰ ਕਰਨ ਦੇ ਦੋਸ਼ ਲੱਗੇ ਸਨ। ਇੰਸਪੈਕਟਰ ਸੁਨੀਤਾ ਰਾਣੀ ਦੀ ਬਰਖ਼ਾਸਤਗੀ ਦੇ ਹੁਕਮ ਫਰੀਦਕੋਟ ਰੇਂਜ ਦੀ ਆਈਜੀਪੀ ਨੀਲਾਂਬਰੀ ਵਿਜੇ ਜਗਦਲੇ ਵੱਲੋਂ ਜਾਰੀ ਕੀਤੇ ਗਏ ਹਨ।
Bhagwant Mann News: CM ਭਗਵੰਤ ਮਾਨ 3 ਅਕਤੂਬਰ ਨੂੰ ਕਰਨਗੇ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ
Published On
By Khushdeep Singh
ਪਿੰਡ ਘਣੀਏ-ਕੇ-ਬਾਂਗਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 3 ਅਕਤੂਬਰ ਨੂੰ ਹੋਣ ਵਾਲੀ ਆਮਦ ਤੇ ਪਿੰਡ ਦੇ ਸਰਬਪੱਖੀ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
Punjab News: ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਮਾਨ
Published On
By Ravinder Sharma
ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਅਤੇ 30 ਫੁੱਟ ਉੱਚਾ ਬੁੱਤ ਸਥਾਪਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: ‘ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ
Published On
By Ravinder Sharma
ਨਹਿਰੀ ਪਾਣੀ ਦੀ ਵਰਤੋਂ 22% ਤੋਂ ਵਧ ਕੇ 88% ਤੋਂ ਵੱਧ ਹੋਈ, ਮੁਫ਼ਤ ਬਿਜਲੀ ਅਤੇ ਕੈਸ਼ਲੇਸ ਸਿਹਤ ਸੰਭਾਲ, ਭਗਵੰਤ ਮਾਨ ਸਰਕਾਰ ਨੇ ਲੋਕਾਂ ਦੇ ਜੀਵਨ ਵਿੱਚ ਠੋਸ ਤਬਦੀਲੀਆਂ ਲਿਆਂਦੀਆਂ: ਬਲਤੇਜ ਪੰਨੂ
Punjab News: ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ 'ਆਪ' ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Published On
By Ravinder Sharma
ਬੀਜੇਪੀ ਲਈ ਚੋਣਾਂ ਦਾ ਸੀਜ਼ਨ ਹੀ 'ਈਡੀ ਸੀਜ਼ਨ' ਹੈ, ਦਿੱਲੀ ਵਾਂਗ ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਮਾਰੇ ਜਾ ਰਹੇ ਹਨ ਈਡੀਦੇ ਛਾਪੇ: ਅਮਨਸ਼ੇਰ ਸਿੰਘ ਸ਼ੈਰੀ ਕਲਸੀ
Ghagga News: ਥਾਣੇ ਨੇੜੇ ਚੋਰਾਂ ਦਾ ਧਾਵਾ, ਘੱਗਾ ’ਚ ਕਰਿਆਨਾ ਸਟੋਰ ’ਤੇ ਚੋਰੀ
Published On
By Khushdeep Singh
ਬੀਤੀ ਰਾਤ ਘੱਗਾ ਬਜ਼ਾਰ ਦੀ ਥਾਣੇ ਤੋਂ ਸਿਰਫ ਤਿੰਨ ਚਾਰ ਸੋਂ ਮੀਟਰ ਦੂਰ ਇੱਕ ਕਰਿਆਨੇ ਦੀ ਦੁਕਾਨ ’ਤੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਘੱਗਾ ਬਾਜ਼ਾਰ ’ਚ ਬ੍ਰਾਹਮਣ ਮਾਜਰਾ ਮੋੜ ’ਤੇ ਚੋਰਾਂ ਨੇ ਪੰਜਾਬ ਕਰਿਆਨਾ ਸਟੋਰ ਦਾ ਸ਼ਟਰ ਪੁੱਟ ਕੇ ਚੋਰੀ ਨੂੰ ਅੰਜਾਮ ਦਿੱਤਾ
Body Donation Punjab: ਮਾਤਾ ਸੁਰਜੀਤ ਕੌਰ ਬਣੇ ਪਿੰਡ ਹਸਨਪੁਰ ਕੰਬੋਆਂ ਦੇ ਦੂਜੇ ਸਰੀਰਦਾਨੀ
Published On
By Khushdeep Singh
ਮਾਤਾ ਸੁਰਜੀਤ ਕੌਰ ਇੰਸਾਂ (92 ਸਾਲ) ਵੀ ਡੇਰਾ ਸੱਚਾ ਸੌਦਾ ਦੇ ਦ੍ਰਿੜ੍ਹ ਵਿਸ਼ਵਾਸੀ ਸਨ ਤੇ ਉਹਨਾਂ ਨੇ ਜਿਉਂਦੇ ਜੀਅ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਹੋਇਆ ਸੀ ਤੇ ਪਰਿਵਾਰ ਨੂੰ ਵੀ ਕਹਿ ਰੱਖਿਆ ਸੀ ਕਿ ਉੁਸ ਦੇ ਮ੍ਰਿਤਕ ਸਰੀਰ ਨੂੰ ਅੱਗ ’ਚ ਜਲਾਉਣ ਦੀ ਥਾਂ ਕਿਸੇ ਮੈਡੀਕਲ ਕਾਲਜ ਨੂੰ ਦਾਨ ਕੀਤਾ ਜਾਵੇ
Punjab News: ਨਸ਼ਾ ਖ਼ਤਮ ਕਰਨ ਦੀ 6 ਵਾਰ ਡੈੱਡਲਾਇਨ ਬਦਲ ਚੁੱਕੀ ‘ਆਪ’ ਸਰਕਾਰ ਤੋਂ ਕੋਈ ਉਮੀਦ ਨਹੀਂ : ਰੇਖਾ ਗੁਪਤਾ
Published On
By Satinder Mathur
ਪੰਜਾਬ ਦੀ ਸੱਤਾ ਵਿੱਚ ਆਉਣ ਸਮੇਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ 3 ਮਹੀਨੇ ਵਿੱਚ ਪੰਜਾਬ ਵਿੱਚੋਂ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਇਹ ਸਮਾਂ ਸੀਮਾ ਕਦੇ 3 ਮਹੀਨੇ, ਕਦੇ 4 ਮਹੀਨੇ ਵਧਾਈ ਗਈ ਅਤੇ 6 ਵਾਰ ਇਹ ਡੈੱਡਲਾਇਨ ਅੱਗੇ ਵਧ ਚੁੱਕੀ ਹੈ। ਤਾਰੀਖ਼ ’ਤੇ ਤਾਰੀਖ਼ ਦੇਣ
Punjab News: ਭਾਜਪਾ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਚੁੱਕੇ ਸਵਾਲ, ਕਿਹਾ: ਲੋਕਾਂ ਦਾ ਅਸਲ ਦਰਦ ਨਹੀਂ ਸਮਝੀ ਸਰਕਾਰ
Published On
By Ravinder Sharma
ਭਾਜਪਾ ਦੇ ਕੌਮੀ ਪ੍ਰਧਾਨ ਨੇ ਏਕਤਾ ਸਥਲ ਮਾਧੋਪੁਰ, ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਕੀਤੀ ਸ਼ੁਰੂਆਤ
Mukhyamantri Tirth Yatra Yojana: ਭਗਵੰਤ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ
Published On
By Ravinder Sharma
50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਮੁਫ਼ਤ ਏ.ਸੀ. ਸਲੀਪਰ ਬੱਸ ਰਾਹੀਂ ਯਾਤਰਾ, ਰਿਹਾਇਸ਼ ਅਤੇ ਭੋਜਨ ਸਬੰਧੀ ਸਹੂਲਤ ਲਈ ਯੋਗ: ਤਰੁਨਪ੍ਰੀਤ ਸਿੰਘ ਸੌਂਦ
Punjab News: ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਮਾਨ
Published On
By Ravinder Sharma
ਅਸੀਂ ਪੰਜਾਬ ਦੇ 100 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਵਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: ਕਾਂਗਰਸ ਨੇ ਸੱਜਣ ਕੁਮਾਰ ਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? : ਬਲਤੇਜ ਪੰਨੂ
Published On
By Ravinder Sharma
ਕਾਂਗਰਸ ਅਜੇ ਵੀ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਆਗੂਆਂ ਦਾ ਬਚਾਅ ਅਤੇ ਉਨ੍ਹਾਂ ਦਾ ਆਦਰ-ਮਾਣ ਕਿਉਂ ਕਰਦੀ ਹੈ? ਬਲਤੇਜ ਪੰਨੂ