Punjab Panchayat Elections

Punjab Panchayat Elections: ਜ਼ਿਲ੍ਹੇ ਤੋਂ ਬਾਹਰੋਂ ਆਏ ਸਿਆਸੀ ਵਰਕਰਾਂ ਨੂੰ ਚੋਣਾਂ ਨਾਲ ਸੰਬੰਧਿਤ ਪਿੰਡ ਛੱਡਣ ਦੇ ਆਦੇਸ਼

ਹੁਕਮ ਮਿਤੀ 27.07.2025 ਤੱਕ ਕੇਵਲ ਚੋਣ ਵਾਲੇ ਪਿੰਡਾਂ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ-ਜਿਲ੍ਹਾ ਮੈਜਿਸਟਰੇਟ Punjab Panchayat Elections: ਫ਼ਰੀਦਕੋਟ (ਅਜੈ ਮਨਚੰਦਾ)। ਰਾਜ ਚੋਣ ਕਮਿਸ਼ਨ, ਪੰਜਾਬ ਵੱਲੋ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਰਾਜ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਰਹਿ ਗਈਆਂ ਸੀਟਾਂ ਦੀ ਮਿਤੀ 27.07.2025 ਨੂੰ ਚੋਣਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Panchayat Elections: ਪਿੰਡ ਚਿੱਚੜਵਾਲਾ ’ਚ ਹੰਗਾਮਾ, ਪੁਲਿਸ ਵੱਲੋਂ ਲਾਠੀਚਾਰਜ, ਐੱਸਐੱਚਓ ਫੱਟੜ

Panchayat Elections: (ਮਨੋਜ ਗੋਇਲ) ਬਾਦਸ਼ਾਹਪੁਰ। ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਪਿੰਡ ਚਿੱਚੜਵਾਲਾ ਵਿਖੇ ਪੰਚਾਇਤੀ ਚੋਣਾਂ ਦੌਰਾਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਚੋਣ ਪ੍ਰਕਿਰਿਆ ਦਾ 4 ਵਜੇ ਸਮਾਂ ਪੂਰਾ ਹੋਣ ਤੋਂ ਬਾਅਦ ਚੋਣ ਕੇਂਦਰ ਦਾ ਮੁੱਖ ਗੇਟ ਬੰਦ ਹੋ ਗਿਆ ਤਾਂ ਵੋਟਾਂ ਪਾ ਚੁੱਕੇ ਲੋਕਾਂ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayat Elections: ਪਟਿਆਲਾ ਦੇ ਪਿੰਡ ਖੁੱਡਾ ’ਚ ਗੋਲੀ ਚੱਲੀ, ਇੱਕ ਜਖ਼ਮੀ, ਬੈਲਟ ਬਾਕਸ ਚੁੱਕ ਕੇ ਫਰਾਰ

ਵਿਧਾਇਕ ਕੁਲਵੰਤ ਬਾਜੀਗਰ ਦੇ ਪਿੰਡ ਚਿੱਚੜਵਾਲ ਵਿਖੇ ਚੱਲੇ ਇੱਟਾਂ ਰੋੜੇ, ਬੈਲਟ ਬਾਕਸ ’ਚ ਤੇਜ਼ਾਬ ਪਾਉਣ ਦੇ ਇਲਜ਼ਾਮ Punjab Panchayat Elections: (ਖੁੁਸ਼ਵੀਰ ਸਿੰਘ ਤੂਰ, ਰਾਮ ਸਰੂਪ ਪੰਜੋਲਾ) ਪਟਿਆਲਾ//ਸਨੌਰ। ਪੰਚਾਇਤੀ ਚੋਣਾਂ ਦੌਰਾਨ ਅੱਜ ਜ਼ਿਲ੍ਹਾ ਪਟਿਆਲਾ ਅੰਦਰ ਅੱਧੀ ਦਰਜ਼ਨ ਦੇ ਕਰੀਬ ਵੱਖ-ਵੱਖ ਥਾਵਾਂ ’ਤੇ ਘਟਨਾਵਾਂ ਵਾਪਰੀਆਂ ਅਤੇ ਬੂਥ ਕੈਪਚਰਿੰਗ ਦੇ ਦੋਸ਼ ਲੱਗੇ। ਇੱਕ ਪਿੰਡ ਅੰਦਰ ਗੋਲੀ ਚੱਲਣ ਕਾਰਨ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Crime: ਚੋਣਾਂ ਦੋਰਾਨ ਪਿੰਡ ਖੁੱਡਾ ਵਿਖੇ ਚੱਲੀ ਗੋਲੀ, 1 ਜ਼ਖਮੀ

ਸਨੌਰ (ਰਾਮ ਸਰੂਪ ਪੰਜੋਲਾ)। Crime News: ਹਲਕਾ ਸਨੌਰ ਦੇ ਪਿੰਡ ਖੁੱਡਾ ’ਚ ਚੋਣਾਂ ਦੋਰਾਨ ਬੂਥ ਤੇ ਕਬਜਾ ਕਰਨ ਦੀ ਨੀਅਤ ਨਾਲ ਤਕਰੀਬਨ 15 ਤੋ 20 ਹਥਿਆਰ ਬੰਦ ਬੰਦੇ ਆਏ ਤੇ ਗੋਲੀ ਚਲਾ ਦਿੱਤੀ। ਜਿਸ ਵਿੱਚ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਹਥਿਆਰ ਬੰਦ ਲੋਕ ਬੈਲਟ ਪੇਪਰ ਦਾ […]
ਪੰਜਾਬ 

Sarpanch Elections: ਪਿੰਡ ਬਾਪਲਾ ’ਚ ਬਣੀ ਸਰਬਸੰਮਤੀ, ਬੀਬੀ ਚਰਨਜੀਤ ਕੌਰ ਝੂੰਦ ਨੂੰ ਚੁਣਿਆ ਸਰਪੰਚ

Sarpanch Elections: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਿਆਸੀ ਘਸਮਾਨ ਅੱਜ ਸਮਾਪਤ ਹੋ ਗਿਆ ਹੈ। ਕਈ ਜਗ੍ਹਾ ’ਤੇ ਸਰਬਸਮਤੀਆ ਨੂੰ ਤਰਜ਼ੀਹ ਦਿੱਤੀ ਗਈ ਪਰ ਕਈ ਥਾਵਾਂ ’ ਤੇ ਸਰਪੰਚੀ ਦੀ ਫਸਵੀ ਟੱਕਰ ਵੀ ਦੇਖਣ ਨੂੰ ਮਿਲੀ। ਜੇਕਰ ਗੱਲ ਕਰੀਏ ਜ਼ਿਲ੍ਹਾ ਮਾਲੇਰਕੋਟਲਾ ਦੇ ਜੋਨ ਸੰਦੌੜ ਦੇ ਪਿੰਡ ਬਾਪਲਾ ਦੀ ਜਿੱਥੇ ਪਿੰਡ ਵਾਸੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayat Elections: ਹਾਈਕੋਰਟ ਵੱਲੋਂ ਸਾਰੀ ਪਟੀਸ਼ਨਾਂ ਖਾਰਿਜ, ਸਾਰੀਆਂ ਪੰਚਾਇਤਾਂ ਲਈ ਪੈਣਗੀਆਂ ਵੋਟਾਂ

Punjab Panchayat Elections: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੰਚਾਇਤਾਂ ਚੋਣਾਂ ਨੂੰ ਲੈ ਕੇ ਰਾਹ ਸਾਫ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਦੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayat Elections: ਕੈਮਰੇ ਦੀ ਨਜ਼ਰ ’ਚ ਰਹੇਗਾ ਪੰਚਾਇਤੀ ਚੋਣਾਂ ’ਚ ਹਰ ਬੂਥ

ਰਾਜ ਚੋਣ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਰਿਕਾਰਡਿੰਗ ਕਰਨ ਦੇ ਆਦੇਸ਼ ਜਾਰੀ Punjab Panchayat Elections: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਵਿੱਚ ਹਰ ਬੂਥ ’ਤੇ ਕੈਮਰੇ ਦੀ ਨਜ਼ਰ ਰਹੇਗੀ। ਬੂਥ ਦੇ ਅੰਦਰ ਅਤੇ ਬਾਹਰ ਹੋਣ ਵਾਲੀ ਹਰ ਗਤੀਵਿਧੀ ਨੂੰ ਕੈਮਰੇ ਰਾਹੀਂ ਰਿਕਾਰਡ ਕੀਤਾ ਜਾਵੇਗਾ ਤਾਂ ਕਿ ਕੋਈ ਵੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Panchayat Elections: ਅਣਪਛਾਤੇ ਬਾਇਕ ਸਵਾਰਾਂ ਵੱਲੋਂ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਪੰਚਾਇਤੀ ਚੋਣਾਂ ਦੌਰਾਨ ਸਰਪੰਚ ਉਮੀਦਵਾਰ ਦੇ ਹੱਕ ’ਚ ਚੋਣ ਪ੍ਰਚਾਰ ਕਰ ਵਾਪਸ ਆ ਰਿਹਾ ਸੀ ਨੌਜਵਾਨ Panchayat Elections: ਫਰੀਦਕੋਟ (ਗੁਰਪ੍ਰੀਤ ਪੱਕਾ)। ਕੋਟਕਪੂਰਾ ਦੇ ਨਾਲ ਲੱਗਦੇ ਪਿੰਡ ਹਰੀ ਨੌਂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕ਼ਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਹਰੀਨੋਂ (32) ਵਜੋਂ ਹੋਈ। ਜਾਣਕਾਰੀ ਮੁਤਾਬਿਕ ਫਰੀਦਕੋਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayat Elections: ਸਰਪੰਚ ਸਣੇ 6 ‘ਇੰਸਾਂ’ ਕਰਨਗੇ ਪਿੰਡ ਪਿੰਡੀ ਦੀ ਸੇਵਾ

ਕੁਲਵਿੰਦਰ ਰਾਣੀ ਇੰਸਾਂ ਬਣੀ ਪਿੰਡ ਪਿੰਡੀ ਦੀ ਸਰਪੰਚ ,7 ਪੰਚਾਂ ’ਚੋਂ 5 ਪੰਚ ਇੰਸਾਂ Punjab Panchayat Elections: (ਵਿਜੈ ਹਾਂਡਾ) ਗੁਰੂਹਰਸਹਾਏ। ਪੰਜਾਬ ਅੰਦਰ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਅੰਦਰ ਪੰਚੀ ਤੇ ਸਰਪੰਚੀ ਦੇ ਉਮੀਦਵਾਰ ਪੱਬਾਂ ਭਾਰ ਦਿਖਾਈ ਦੇ ਰਹੇ ਹਨ ਤੇ ਪਿੰਡਾਂ ਅੰਦਰ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Punjab Panchayat Elections: ਹਾਈਕੋਰਟ ਨੇ ਪੰਜਾਬ ਪੰਚਾਇਤੀ ਚੋਣਾਂ ’ਤੇ ਲਾਈ ਰੋਕ

250 ਕਰੀਬ ਪੰਚਾਇਤੀ ਚੋਣਾਂ ’ਤੇ ਰੋਕ ਲਗਾਈ (ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ’ਤੇ ਰੋਕ ਲਾ ਦਿੱਤੀ ਹੈ। ਪੰਜਾਬ ਪੰਚਾਇਤੀ ਚੋਣਾਂ ’ਚ ਧਾਂਦਲੀਆਂ ਨੂੰ ਲੈ ਕੇ ਹਾਈਕਰੋਟ ’ਚ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਹਾਈਕੋਰਟ ਨੇ 250 ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayat Election: ਮੌਜ਼ੂਦਾ ਪੰਚਾਇਤੀ ਚੋਣਾਂ : ਲੋਕਤੰਤਰ ਨਾਲ ਕੋਝਾ ਮਜ਼ਾਕ

Punjab Panchayat Election: ਪੰਜਾਬ ਦੀਆਂ 13237 ਪੰਚਾਇਤਾਂ ਦੀ ਚੋਣ 15 ਅਕਤੂਬਰ 2024 ਨੂੰ ਹੋ ਰਹੀ ਹੈ। ਇਸ ਵਿੱਚ ਜਿੱਥੇ 13237 ਪਿੰਡਾਂ ਦੇ ਸਰਪੰਚਾਂ ਦੀ ਚੋਣ ਹੋਣੀ ਹੈ, ਉੱਥੇ ਹੀ 83437 ਪੰਚਾਇਤ ਮੈਂਬਰਾਂ ਵੀ ਚੁਣੇ ਜਾਣੇ ਹਨ। ਕੁੱਲ 1,33,97,922 ਵੋਟਰਾਂ ਨੇ ਆਪਣੇ-ਆਪਣੇ ਪਿੰਡ ਦੀ ਪੰਚਾਇਤ ਨੂੰ ਵੋਟਿੰਗ ਪ੍ਰਣਾਲੀ ਰਾਹੀਂ ਚੁਣਨਾ ਹੈ। ਵੋਟਰਾਂ ਵਿੱਚ 63,46,008 ਔਰਤਾਂ ਅਤੇ […]
Breaking News  ਲੇਖ  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Amloh News: ਹਲਕਾ ਅਮਲੋਹ ਅੰਦਰ ਵੱਡੇ ਪੱਧਰ ’ਤੇ ਸਰਪੰਚਾਂ, ਪੰਚਾਂ ਦੇ ਕਾਗਜ਼ ਰੱਦ ਕਰਕੇ ਆਪ ਸਰਕਾਰ ਨੇ ਹਾਰ ਕਬੂਲੀ : ਰਣਦੀਪ ਸਿੰਘ ਨਾਭਾ

ਸਮਾਂ ਆਉਣ ’ਤੇ ਇਨ੍ਹਾਂ ਧਾਂਦਲੀਆਂ ਦਾ ਹਿਸਾਬ ਹਰ ਧੱਕੇਸ਼ਾਹੀ ਕਰਨ ਵਾਲੇ ਤੋਂ ਲਿਆਂ ਜਾਵੇਗਾ Amloh News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਅੰਦਰ ਆਪ ਸਰਕਾਰ ਦੇ ਨੁਮਾਇੰਦਿਆ ਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਪੰਚਾਇਤੀ ਚੋਣਾਂ ਵਿੱਚ ਵੱਡੇ ਪੱਧਰ ਤੇ ਧਾਂਦਲੀਆਂ ਕਰਦੇ ਹੋਏ ਜਿਥੇ 30 ਦੇ ਲਗਭਗ ਸਰਪੰਚਾਂ ਦੇ ਕਾਗਜ਼ ਬਿਨਾਂ ਕਾਰਨ ਰੱਦ ਕਰ ਦਿੱਤੇ ਹਨ ਉਥੇ 50 ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ