Punjab PCS Exam Result

Punjab PCS Exam Result: ਭਾਜਪਾ ਨੇ ਪੰਜਾਬ ਪੀਸੀਐਸ ਪ੍ਰੀਖਿਆ ਦੇ ਨਤੀਜਿਆਂ ਵਿੱਚ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ਪੀਸੀਐਸ ਮੁੱਖ ਪ੍ਰੀਖਿਆ ਦੇ ਨਤੀਜਿਆਂ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ ਅਤੇ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂਚ ਦੀ ਮੰਗ ਕੀਤੀ ਹੈ।
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  ਸੂਬੇ  ਖਾਸ ਖਬਰ