Punjab Pharmacy Officer Exam
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Pharmacy Officer Exam: ਪੰਜਾਬ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਨਕਲ ਮਾਮਲਾ, 26 ਮੁਲਜ਼ਮ ਗ੍ਰਿਫ਼ਤਾਰ
Published On
By Khushdeep Singh
ਫ਼ਰੀਦਕੋਟ ਰੇਂਜ ਪੁਲਿਸ, ਫਿਰੋਜ਼ਪੁਰ ਰੇਂਜ ਪੁਲਿਸ ਤੇ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਬੇਨਕਾਬ ਕੀਤੇ ਗਏ ਇਸ ਮਾਮਲੇ ’ਚ ਹੁਣ ਤੱਕ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਚਾਰ ਹੋਰ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਜਾਰੀ ਹੈ।