Punjab pilgrimage Bus

Punjab Tirth Yatra Scheme: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਨਿੱਚਰਵਾਰ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੰਡ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ
ਪੰਜਾਬ  ਸੂਬੇ  ਖਾਸ ਖਬਰ  ਸੈਰ-ਸਪਾਟਾ