Punjab Police Action

Heroin Seized: ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ 4 ਨੌਜਵਾਨਾਂ ਨੂੰ ਕੀਤਾ ਕਾਬੂ

Heroin Seized: ਸੰਗਤ ਮੰਡੀ, (ਸੁਖਤੇਜ ਧਾਲੀਵਾਲ)। ਥਾਣਾ ਸੰਗਤ ਦੀ ਪੁਲਿਸ ਵੱਲੋਂ 4 ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਮੁਖੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਪੰਜਾਬ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab Police Action: ਨਸ਼ਾ ਤਸਕਰ ਵੱਲੋਂ ਸਰਕਾਰੀ ਥਾਂ ’ਤੇ ਬਣਾਇਆ ਘਰ ਪੁਲਿਸ ਨੇ ਢਾਹਿਆ

Punjab Police Action: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਮੁਹਿੰਮ ਦੌਰਾਨ ਅੱਜ ਫਿਰ ਵੱਡੀ ਕਾਰਵਾਈ ਕਰਦਿਆਂ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਇੱਕ ਨਸ਼ਾ ਤਸਕਰ ਵੱਲੋਂ ਸਰਕਾਰੀ ਜਗ੍ਹਾ ’ਤੇ ਬਣਾਏ ਮਕਾਨ ਨੂੰ ਢੇਰੀ ਕਰ ਦਿੱਤਾ। ਜ਼ਿਲ੍ਹੇ ਭਰ ’ਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਰੋਜ਼ਾਨਾ ਨਾਕੇਬੰਦੀ ਕਰਕੇ ਨਸ਼ਾ ਬਰਾਮਦ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Sunam Police Encounter: ਸੁਨਾਮ ’ਚ ਪੁਲਿਸ ਨੇ ਕੀਤਾ ਐਨਕਾਊਂਟਰ, ਬਦਮਾਸ਼ ਜਖਮੀ

ਜਖਮੀ ਹਾਲਤ ’ਚ ਸਰਕਾਰੀ ਹਸਪਤਾਲ ਲਿਜਾਂਦਾ ਗਿਆ Sunam Police Encounter: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਸ਼ਹਿਰ ਦੇ ਸਰਹੰਦ ਚੋਏ ਦੇ ਨਾਲ ਜਾਂਦੀ ਸੜਕ ਦੇ ਉੱਪਰ ਅੱਜ ਸ਼ਾਮ ਸਵਾਂ ਕੁ ਚਾਰ ਵਜੇ ਸੀਏ ਸਟਾਫ ਸੰਗਰੂਰ ਦੀ ਪੁਲਿਸ ਵੱਲੋਂ ਇੱਕ ਐਨਕਾਊਂਟਰ ਕੀਤਾ ਗਿਆ ਹੈ। ਇਸ ’ਚ ਇੱਕ ਬਦਮਾਸ਼ ਜਖਮੀ ਹੋਇਆ ਹੈ। ਜਿਸ ਨੂੰ ਸਰਕਾਰੀ ਹਸਪਤਾਲ […]
ਪੰਜਾਬ  Breaking News  ਇੱਕ ਨਜ਼ਰ 

Punjab Police Action: ਤੜਕਸਾਰ ਪਿੰਡ ਬਠੋਈ ਕਲਾਂ ’ਚ ਪੁਲਿਸ ਦੀ ਰੇਡ

Punjab Police Action: ਪਿਛਲੇ ਦਿਨੀਂ ਕੁੱਟ ਮਾਰ ਦੇ ਮਾਮਲੇ ਚ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਪੁੱਜੀ ਪੁਲਿਸ ਸ਼ਾਮਲਾਟ ਜਮੀਨ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਸੀ ਲੜਾਈ | Punjab Police Action Punjab Police Action: ਪਟਿਆਲਾ (ਨਰਿੰਦਰ ਸਿੰਘ ਬਠੋਈ)। ਪਿੰਡ ਬਠੋਈ ਕਲਾਂ ਦੇ ਸ਼ਾਮਲਾਟ ਜਮੀਨ ਦੇ ਮਾਮਲੇ ਨੂੰ ਲੈ ਕੇ ਅੱਜ ਤੜਕਸਾਰ ਪੁਲਿਸ ਵੱਲੋਂ ਪਿਛਲੇ ਸਮੇਂ […]
ਦੇਸ਼  ਪੰਜਾਬ  Breaking News  ਇੱਕ ਨਜ਼ਰ 

Punjab Police Action: ਪੰਜਾਬ ਤੋਂ ਬਾਹਰ ਜਾਣ-ਆਉਣ ਵਾਲੇ ਰਸਤੇ ਸੀਲ! Action ’ਚ ਪੰਜਾਬ ਪੁਲਿਸ, ਪੜ੍ਹੋ ਪੂਰੀ ਖਬਰ

Punjab Police Action: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੇ 78ਵੇਂ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਜੰਗ ਜਾਰੀ ਰੱਖੀ ਤੇ ਆਪਣਾ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ’ ਸ਼ੁਰੂ ਕੀਤਾ। ਪੁਲਿਸ ਨੇ ‘ਸੀਲ-13’ ਲਾਂਚ ਕੀਤਾ ਹੈ, ਜਿਸਦਾ ਉਦੇਸ਼ ਸਰਹੱਦੀ ਸੂਬਾ ਪੰਜਾਬ ’ਚ ਦਾਖਲ ਹੋਣ ਜਾਂ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਹੈ ਤਾਂ ਜੋ ਨਸ਼ੀਲੇ ਪਦਾਰਥਾਂ ਤੇ ਸ਼ਰਾਬ […]
ਪੰਜਾਬ  Breaking News  ਇੱਕ ਨਜ਼ਰ