Punjab Police Arrest Extortionist

Malerkotla News: ਵਿਧਾਇਕ ਨੂੰ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੇ ਦੋ ਮੁਲਜ਼ਮ ਪੁਲਿਸ ਅੜਿਕੇ

ਲੰਘੇ ਮਹੀਨੇ 25 ਮਾਰਚ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਾਲ ਕਰਕੇ ਮਾਲੇਰਕੋਟਲਾ ਦੇ ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 20 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਸ਼ਾਮਲ 2 ਵਿਅਕਤੀਆਂ ਨੂੰ ਮਾਲੇਰਕੋਟਲਾ ਪੁਲਿਸ ਨੇ ਇੱਕ ਮਹੀਨੇ ਦੀ ਜੱਦੋ-ਜਹਿਦ ਤੋਂ ਬਾਅਦ ਆਖਿਰਕਾਰ ਕਾਬੂ ਕਰ ਲਿਆ ਹੈ। 
ਪੰਜਾਬ  ਸੂਬੇ  ਖਾਸ ਖਬਰ  Fraud Alert 
Ad Ad Ad