ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਨੂੰ ਕੀਤਾ ਗ੍ਰਿਫਤਾਰ, ਭਾਜਪਾ ਨੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

Tejinder Bagga Sachkahoon

ਪੰਜਾਬ ਪੁਲਿਸ ਨੇ ਤਜਿੰਦਰ ਬੱਗਾ ਨੂੰ ਕੀਤਾ ਗ੍ਰਿਫਤਾਰ, ਭਾਜਪਾ ਨੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਅੱਜ ਪੰਜਾਬ ਪੁਲਿਸ ਨੇ ਤੇਜਿੰਦਰ ਬੱਗਾ ਨੂੰ ਸਾਈਬਰ ਸੈੱਲ ਦੇ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ।ਪੰਜਾਬ ਪੁਲਿਸ ਕਈ ਦਿਨਾਂ ਤੋਂ ਤਜਿੰਦਰ ਬੱਗਾ ਦੀ ਭਾਲ ਕਰ ਰਹੀ ਸੀ।ਜਦਕਿ ਇਸ ਮਾਮਲੇ ਤੇ ਸਿਆਸਤ ਤੇਜ਼ ਹੋ ਗਈ ਹੈ। ਭਾਜਪਾ ਨੇ ਇਸ ਮਾਮਲੇ ਨੂੰ ਲੈ ਕੇ ਆਪ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੱਤਾ ਦਾ ਰਾਜਨੀਤੀ ਦੁਰਪ੍ਰਯੋਗ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਤੇਜਿੰਦਰ ਬੱਗਾ ਨੇ ਅਰਵਿੰਦ ਕੇਜਰੀਵਾਲ ‘ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ।ਦੂਜੇ ਪਾਸੇ ‘ਆਪ’ ਨੇਤਾ ਨਰੇਸ਼ ਬਾਲਿਆਨ ਨੇ ਇਸ ਮਾਮਲੇ ‘ਤੇ ਭਾਜਪਾ ਨੂੰ ਹਾਸੇ ਦੀ ਪਾਰਟੀ ਕਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here