Punjab Police Chief

DGP Gaurav Yadav: ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ ਹੋਏ ਗੌਰਵ ਯਾਦਵ, ਦੋ ਸਾਲ ਦਾ ਹੋਵੇਗਾ ਕਾਰਜਕਾਲ

ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਪੰਜਾਬ ਦਾ ਰੈਗੂਲਰ ਡੀਜੀਪੀ ਤੇ ਮੁਖੀ, ਪੁਲਿਸ ਫੋਰਸ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਅਹੁਦੇ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਘੱਟੋ-ਘੱਟ ਦੋ ਸਾਲ ਦਾ ਹੋਵੇਗਾ। ਇਸ ਤੋਂ ਪਹਿਲਾਂ ਗੌਰਵ ਯਾਦਵ 5 ਜੁਲਾਈ, 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ
ਪੰਜਾਬ  ਸੂਬੇ  ਖਾਸ ਖਬਰ