Punjab Police Constable Accident

Punjab Road Accident: ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਮੌਤ, ਚਾਲਕ ਫ਼ਰਾਰ

ਰੋਪੜ-ਚੰਡੀਗੜ੍ਹ ਮਾਰਗ 'ਤੇ ਪੁਲਿਸ ਲਾਈਨ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਪ੍ਰੀਤ ਸਿੰਘ (42) ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ
ਪੰਜਾਬ  ਸੂਬੇ  ਖਾਸ ਖਬਰ