Punjab Police Constable Exam

Punjab Police Constable Exam: ਪੰਜਾਬ ਪੁਲਿਸ ਕਾਂਸਟੇਬਲ ਭਰਤੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ, ਪੜ੍ਹੋ ਤੇ ਜਾਣੋ

3,298 ਕਾਂਸਟੇਬਲਾਂ (ਜ਼ਿਲ੍ਹਾ ਤੇ ਹਥਿਆਰਬੰਦ ਕਾਡਰ) ਲਈ 2026 ਦੀ ਪੰਜਾਬ ਪੁਲਿਸ ਭਰਤੀ ਲਈ ਪ੍ਰੀਖਿਆ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਕੰਪਿਊਟਰ ਅਧਾਰਤ ਟੈਸਟ (ਸੀਬੀਟੀ) 1 ਜੁਲਾਈ, 2026 ਤੋਂ ਸ਼ੁਰੂ ਹੋਵੇਗਾ।
ਸਿੱਖਿਆ / ਰੁਜਗਾਰ  ਪੰਜਾਬ  ਖਾਸ ਖਬਰ