Punjab Police Murder Investigation

Crime News: ਪਿੰਡ ਰਾਜਗੜ ਸੋਧੇਵਾਲ ’ਚ ਨੌਜਵਾਨ ਦੀ ਭੇਦਭਰੇ ਹਾਲਾਤਾਂ ’ਚ ਮੌਤ ਦੇ ਮਾਮਲੇ ’ਚ ਤਿੰਨ ਮੁਲਜ਼ਮ ਗ੍ਰਿਫ਼ਤਾਰ

ਹਲਕਾ ਸ਼ੁਤਰਾਣਾ ਅਧੀਨ ਪੈਂਦੇ ਪਿੰਡ ਰਾਜਗੜ੍ਹ ਸੋਂਧੇਵਾਲ ਦੇ 24 ਸਾਲਾ ਨੌਜਵਾਨ ਲਖ ਨਿਰੰਜਨ ਉਰਫ ਹਨੀ ਦੀ ਭੇਦਭਰੇ ਹਾਲਾਤਾਂ ’ਚ ਹੋਈ ਮੌਤ ਦੇ 14 ਦਿਨਾਂ ਬਾਅਦ ਮਵੀ ਪੁਲਿਸ ਚੌਂਕੀ ਵੱਲੋਂ ਤਿੰਨ ਜਣਿਆਂ ਖਿਲਾਫ ਮੁਕੱਦਮਾ ਨੰਬਰ
ਪੰਜਾਬ  ਸੂਬੇ  ਖਾਸ ਖਬਰ