Punjab Police News

Punjab Police News: ਗੈਂਗਸਟਰਾਂ ’ਤੇ ਵਾਰ, ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਈਂ ਛਾਪੇਮਾਰੀ, 118 ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਪੰਜਾਬ  ਖਾਸ ਖਬਰ 

Lehragaga News: ਡੀਐਸਪੀ ਰਣਬੀਰ ਸਿੰਘ ਦੀ ਅਗਵਾਈ ਹੇਠ ਕਤਲ ਦਾ ਮਾਮਲਾ ਸੁਲਝਿਆ

17 ਤੇ 18 ਫਰਵਰੀ ਦੀ ਰਾਤ ਨੂੰ 2 ਵਜੇ ਕੀਤਾ ਸੀ ਘਰ ’ਚ ਵੜ ਕੇ ਕਤਲ Lehragaga News: ਲਹਿਰਾਗਾਗਾ (ਰਾਜ ਸਿੰਗਲਾ/ਨੈਨਸੀ ਇੰਸਾਂ)। ਲਹਿਰਾ ਪੁਲਿਸ ਨੇ ਪਿੰਡ ਲੇਹਲ ਕਲਾਂ ’ਚ ਬੀਤੀ ਰਾਤ ਗੋਲੀਆਂ ਮਾਰ ਕੇ ਕੀਤੇ ਗਏ ਨੌਜਵਾਨ ਦੇ ਕਤਲ ਮਾਮਲੇ ਨੂੰ ਕੁਝ ਹੀ ਘੰਟਿਆਂ ’ਚ ਸੁਲਝਾਉਂਦੇ ਹੋਏ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ […]
ਪੰਜਾਬ 

Punjab Police News: ਨਵੇਂ ਸਾਲ ’ਤੇ ਪੰਜਾਬ ਪੁਲਿਸ ਨੂੰ ਵੱਡਾ ਤੋਹਫਾ, ਵਿਭਾਗ ’ਚ ਹੋਣਗੀਆਂ ਨਵੀਆਂ ਭਰਤੀਆਂ

Punjab Police News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਨੂੰ ਨਵੇਂ ਸਾਲ ਦੇ ਮੌਕੇ ’ਤੇ ਇੱਕ ਮਹੱਤਵਪੂਰਨ ਤੋਹਫ਼ਾ ਮਿਲਿਆ ਹੈ। ਦਰਅਸਲ, ਇਸ ਸਾਲ ਪੰਜਾਬ ਪੁਲਿਸ ’ਚ 10,000 ਕਾਂਸਟੇਬਲ ਭਰਤੀ ਕੀਤੇ ਜਾਣਗੇ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ। ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਲਈ ਇੱਕ ਮਹੱਤਵਪੂਰਨ ਤੇ ਤਕਨਾਲੋਜੀ-ਅਧਾਰਤ […]
ਪੰਜਾਬ  Breaking News  ਖਾਸ ਖਬਰ 

Faridkot News: ਲੁੱਟ ਖੋਹ ਕਰਨ ਦੀ ਫਿਰਾਕ ’ਚ ਬੈਠੇ 5 ਗ੍ਰਿਫਤਾਰ

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਐਸਐਸਪੀ ਡਾ. ਪ੍ਰਗਿਆ ਜੈਨ ਫ਼ਰੀਦਕੋਟ ਦੀ ਅਗਵਾਈ ਹੇਠ ਪੁਲਿਸ ਵੱਲੋਂ ਅਪਰਾਧਿਕ ਤੇ ਮਾੜੇ ਅਨਸਰਾ ਖਿਲਾਫ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆ ਥਾਣਾ ਸਿਟੀ ਕੋਟਕਪੂਰਾ ਵੱਲੋਂ ਮਾਰੂ ਹਥਿਆਰਾ ਨਾਲ ਲੈਸ ਹੋ ਕੇ ਲੁੱਟ ਖੋਹ ਕਰਨ ਦੀ ਫਿਰਾਕ ’ਚ ਬੈਠੇ ਗਿਰੋਹ ’ਚ 5 ਵਿਅਕਤੀਆਂ ਨੂੰ ਵਾਰਦਾਤ […]
ਪੰਜਾਬ  Breaking News  ਖਾਸ ਖਬਰ 

DIG Bhullar News: ਸਾਬਕਾ ਡੀਆਈਜੀ ਭੁੱਲਰ ਗ੍ਰਿਫਤਾਰੀ ਦੇ ਵਿਰੋਧ ’ਚ ਪਹੁੰਚੇ ਹਾਈਕੋਰਟ

ਪਟੀਸ਼ਨ ’ਚ ਦਿੱਤੀਆਂ ਗਈਆਂ ਹਨ 4 ਦਲੀਲਾਂ DIG Bhullar News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਆਪਣੀ ਗ੍ਰਿਫ਼ਤਾਰੀ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜੇ। ਉਸ ਨੇ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਉਨ੍ਹਾਂ ਨੇ ਸੀਬੀਆਈ ਦੇ ਅਧਿਕਾਰ ਖੇਤਰ ’ਤੇ ਸਵਾਲ ਉਠਾਏ ਹਨ। ਉਸ ਵੱਲੋਂ ਦਿੱਤੀ ਗਈ ਦਲੀਲ ’ਚ […]
ਪੰਜਾਬ  Breaking News  ਖਾਸ ਖਬਰ 

Punjab Police News: ਹੋ ਜਾਣੀ ਸੀ ਵੱਡੀ ਵਾਰ+ਦਾਤ, ਪੁਲਿਸ ਦੀ ਮੁਸਤੈਦੀ ਨੇ ਕੀਤੀ ਨਾਕਾਮ, ਪੁਲਿਸ ਦੀ ਵੱਡੀ ਕਾਰਵਾਈ

Punjab Police News: ਫ਼ਰੀਦਕੋਟ (ਅਜੈ ਮਨਚੰਦਾ)। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਇੱਕ ਸਖ਼ਤ ਅਤੇ ਨਿਰਣਾਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਜੋਗੇਸ਼ਵਰ ਸਿੰਘ ਐਸ.ਪੀ. (ਇੰਨਵੈਸਟੀਗੇਸ਼ਨ) ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Police News: ਪੰਜਾਬ ਪੁਲਿਸ ਦੇ 12 ਮੁਲਾਜ਼ਮ ਮੁਅੱਤਲ, ਵਿਭਾਗੀ ਜਾਂਚ ਦੇ ਹੁਕਮ, ਜਾਣੋ ਕੀ ਹੈ ਮਾਮਲਾ…

Punjab Police News: ਫੌਜ ਦੇ ਕਰਨਲ ਅਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਝੜਪ ਦਾ ਮਾਮਲਾ ਮੁਅਤਲ ਕੀਤੇ ਪੁਲਿਸ ਮੁਲਾਜ਼ਮਾਂ ਵਿੱਚ ਐਸਐਚਓ, ਏਐਸਆਈ ਅਤੇ ਕਾਂਸਟੇਬਲ ਸ਼ਾਮਿਲ | Punjab Police News Punjab Police News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਫੌਜ ਦੇ ਕਰਨਲ ਅਤੇ ਉਨ੍ਹਾਂ ਦੇ ਪੁੱਤਰ ਸਮੇਤ ਪੁਲਿਸ ਮੁਲਾਜ਼ਮਾਂ ਦੀ ਹੋਈ ਆਪਸੀ ਝੜਪ ਵਿੱਚ 12 ਪੁਲਿਸ ਮੁਲਾਜ਼ਮਾਂ ਨੂੰ […]
ਦੇਸ਼  ਪੰਜਾਬ  Breaking News  ਖਾਸ ਖਬਰ 

ਗੁਰੂਹਰਸਹਾਏ ਦੇ ਨਵ ਨਿਯੁਕਤ ਡੀਐੱਸਪੀ ਸਤਨਾਮ ਸਿੰਘ ਨੇ ਸੰਭਾਲਿਆ ਅਹੁਦਾ

ਡੀਐੱਸਪੀ ਅਤੁਲ ਸੋਨੀ ਦੀ ਥਾਂ ਸੰਭਾਲਿਆ ਚਾਰਜ | Punjab Police (ਵਿਜੈ ਹਾਂਡਾ) ਗੁਰੂਹਰਸਹਾਏ। ਗੁਰੂਹਰਸਹਾਏ ਦੇ ਨਵ ਨਿਯੁਕਤ ਡੀਐੱਸਪੀ ਸਤਨਾਮ ਸਿੰਘ ਵੱਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ । ਇਸ ਤੋਂ ਪਹਿਲਾਂ ਡੀਐੱਸਪੀ ਅਤੁਲ ਸੋਨੀ ਵੱਲੋਂ ਗੁਰਹਰਸਹਾਏ ਸੇਵਾਵਾਂ ਨਿਭਾਈਆਂ ਜਾਂ ਰਹੀਆਂ ਸਨ ਤੇ ਉਹਨਾਂ ਦਾ ਤਬਾਦਲਾ ਹੋਣ ਤੋਂ ਬਾਅਦ ਉਹਨਾਂ ਦੀ ਥਾਂ ’ਤੇ ਸਤਨਾਮ ਸਿੰਘ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad