ਪੰਜਾਬ ਪੁਲਿਸ ਨੇ 55 ਪਿਸਤੌਲਾਂ ਬਰਾਮਦ ਕੀਤੀਆਂ

Pistols

ਮੱਧ ਪ੍ਰਦੇਸ਼ ’ਚ ਪੰਜਾਬ ਪੁਲਿਸ ਦਾ ਸਰਚ ਆਪ੍ਰੇਸ਼ਨ

  • ਮੌਕੇ ’ਤੇ ਹਥਿਆਰਾਂ ਨਾਲ ਦੋ ਮੁਲਜ਼ਮ ਵੀ ਕਾਬੂ
  • ਖਰਗੋਨ ਦੇ ਬੁਰਹਾਨਪੁਰ ’ਚ ਜਾਰੀ ਹੈ ਆਪ੍ਰਸ਼ੇਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ ਸਰਚ ਆਪਰੇਸ਼ਨ ਦੌਰਾਨ 55 ਪਿਸਤੌਲਾਂ ਬਰਾਮਦ ਕੀਤੀਆਂ ਹਨ। ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ’ਚ ਖਰਗੋਨ ਦੇ ਬੁਰਹਾਨਪੁਰ ’ਚ ਸਰਚ ਆਪਰੇਸ਼ਨ ਚਲਾਇਆ ਜਿਸ ਦੌਰਾਨ 55 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ।

Pistols

ਇਸ ਤੋਂ ਇਲਾਵਾ ਮੌਕੇ ’ਤੇ ਦੋ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਬੁਰਹਾਨਪੁਰ ’ਚ ਪੁਲਿਸ ਵੱਲੋਂ ਹਾਲੇ ਵੀ ਸਰਚ ਆਪਰੇਸ਼ਨ ਜਾਰੀ ਹੈ। ਸ਼ਰਾਰਤੀ ਅਨਸਰਾਂ ਖਿਲਾਫ਼ ਪੰਜਾਬ ਸਰਕਾਰ ਪੂਰੀ ਸਖਤੀ ਦੇ ਮੂੜ੍ਹ ’ਚ ਹੈ ਤੇ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਛੇਤੀ ਹੀ ਸੂਬੇ ’ਚੋਂ ਗੈਂਗਸ਼ਟਰਵਾਦ ਨੂੰ ਖਤਮ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here