Punjab Political News

Punjab Political News: ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੇਂਦਰ ਨੂੰ ਲਗਭਗ 2.87 ਲੱਖ ਕਰੋੜ ਰੁਪਏ ਦੇ ਰਿਕਾਰਡ ਫੰਡ ਤਬਦੀਲ ਕਰਨ ਦੇ ਮੁੱਦੇ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਤੇਜ਼ ਕਰ ਦਿੱਤਾ ਹੈ
ਪੰਜਾਬ  ਖਾਸ ਖਬਰ 

Punjab Political News: ਪੰਜਾਬ ਦੀ ਅਮਨ-ਸ਼ਾਂਤੀ, ਸਦਭਾਵਨਾ ਨੂੰ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ : ਮੁੱਖ ਮੰਤਰੀ ਮਾਨ

ਅੱਜ ਗਿੱਦੜਬਾਹਾ ਹਲਕੇ ਦੇ ਸਾਹਿਬ ਚੰਦ ਪਿੰਡ ਵਿੱਚ ਇੱਕ ਜਨਤਕ ਮੀਟਿੰਗ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਅਤੇ ਸਨੇਹ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦਾ ਸਵਾਗਤ ਕਰਨ ਲਈ ਇਕੱਠੇ ਹੋਏ ਵੱਡੀ ਗਿਣਤੀ ਪਿੰਡ ਵਾਸੀਆਂ ਤੋਂ ਅਸ਼ੀਰਵਾਦ, ਪੱਗਾਂ ਅਤੇ ਤਸਵੀਰਾਂ ਪ੍ਰਾਪਤ ਕੀਤੀਆਂ
ਪੰਜਾਬ  ਖਾਸ ਖਬਰ 

Punjab Council Elections: ਪੰਜਾਬ ਵਿੱਚ ਕੌਂਸਲ ਚੋਣਾਂ ਦੀ ਤਿਆਰੀ ਮੁਕੰਮਲ, ਅੱਜ-ਭਲਕ ਹੋ ਸਕਦੈ ਐਲਾਨ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਉਂਦੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਨ੍ਹਾਂ ਚੋਣਾਂ ਸਬੰਧੀ ਅੱਜ-ਭਲਕ ਵਿੱਚ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਚੋਣਾਂ 31 ਮਈ ਤੱਕ ਪੰਜਾਬ ਵਿੱਚ ਕਰਵਾਉਣਾ ਚਾਹੁੰਦੀ ਹੈ
ਪੰਜਾਬ  ਖਾਸ ਖਬਰ 

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ : ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਕਰਾਰ ਦਿੱਤਾ
ਪੰਜਾਬ  ਖਾਸ ਖਬਰ 

Punjab Political News: ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ’ਚ ਸ਼ਾਮਲ

ਲਗਭਗ ਤਿੰਨ ਦਰਜਨ ਸਰਪੰਚ, ਪੰਚ ਤੇ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ‘ਆਪ’ ਦੀ ਤਾਕਤ ਹੋਰ ਵਧੀ | Punjab Political News ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ, ਪੰਜਾਬ ਵਿੱਚ ਪਾਰਟੀ ਦੇ ਅਧਾਰ ਨੂੰ ਕੀਤਾ ਮਜ਼ਬੂਤ ਭਗਵੰਤ ਮਾਨ ਸਰਕਾਰ ਵਿੱਚ ਵਧਦੇ ਵਿਸ਼ਵਾਸ ਕਾਰਨ ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ‘ਆਪ’ ਵਿੱਚ […]
ਪੰਜਾਬ  Breaking News  ਖਾਸ ਖਬਰ 

Punjab News: ‘ਸ਼ਾਨਦਾਰ 4 ਸਾਲ’ ਮੁਹਿੰਮ ਤਹਿਤ ਘਰ-ਘਰ ਪਹੁੰਚਿਆ ਮਾਨ ਸਰਕਾਰ ਦਾ ਕੰਮ

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ, ਮੰਤਰੀਆਂ ਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ | Punjab News ਪਿੰਡਾਂ ਤੋਂ ਸ਼ਹਿਰਾਂ ਤੱਕ, ਮੰਤਰੀ ਤੇ ਵਿਧਾਇਕ ਲੈ ਕੇ ਗਏ ‘ਆਪ’ ਸਰਕਾਰ ਦਾ ਰਿਪੋਰਟ ਕਾਰਡ, ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸ਼ਲਾਘਾ, 2027 ਲਈ ਸਮਰਥਨ ਦਾ […]
ਪੰਜਾਬ  Breaking News  ਖਾਸ ਖਬਰ 

Jassi Khangura: ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਸਮੇਤ ਇੱਕ ਹੋਰ ਨੂੰ ਦੋ-ਦੋ ਸਾਲ ਦੀ ਸਜ਼ਾ

ਸਜ਼ਾ ਸੁਣਾਏ ਜਾਣ ਪਿਛੋਂ ਖੰਗੂੜਾ ਦੀ ਵਿਧਾਨ ਸਭਾ ਟਿਕਟ ਦਾਅਵੇਦਾਰੀ ’ਤੇ ਪਾਣੀ ਫਿਰਿਆ Jassi Khangura: ਮਾਲੇਰਕੋਟਲਾ (ਗੁਰਤੇਜ ਜੋਸ਼ੀ)। ਜਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਤੋਂ ਚੋਣ ਅਜ਼ਮਾਈ ਕਰ ਰਹੇ ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ। ਕਿਉਕਿ ਵਧੀਕ ਸੈਸ਼ਨ ਜੱਜ […]
ਪੰਜਾਬ  Breaking News  ਖਾਸ ਖਬਰ 

VK Janjua Corruption Case: ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਖ਼ਿਲਾਫ਼ ਚੱਲੇਗਾ ਭ੍ਰਿਸ਼ਟਾਚਾਰ ਦਾ ਮਾਮਲਾ

ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਇਜਾਜ਼ਤ, 17 ਸਾਲ ਪੁਰਾਣਾ ਐ ਮਾਮਲਾ VK Janjua Corruption Case: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਦੇ ਖ਼ਿਲਾਫ ਕੇਂਦਰ ਸਰਕਾਰ ਵੱਲੋਂ ਕੇਸ ਚਲਾਉਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ। ਕੇਂਦਰ ਸਰਕਾਰ ਕੋਲ ਵੀਕੇ ਜੰਜੂਆ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੇਸ ਚਲਾਉਣ ਦੀ ਇਜ਼ਾਜਤ ਮੰਗੀ ਗਈ ਹੈ […]
ਪੰਜਾਬ  Breaking News  ਖਾਸ ਖਬਰ 

Bhagwant Mann News: ਸੀਐੱਮ ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਜਾਣੋ ਕੀ ਹੈ ਮੰਗ

Bhagwant Mann News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ’ਚ ਭਾਰਤੀ ਖੁਰਾਕ ਨਿਗਮ (ਐਫਸੀਆਈ) ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਮੁੱਦਾ ਉਠਾਇਆ ਗਿਆ ਹੈ। ਪੱਤਰ ’ਚ, ਉਨ੍ਹਾਂ ਕਿਹਾ ਕਿ ਐਫਸੀਆਈ ਪੰਜਾਬ ਤੇ ਚੰਡੀਗੜ੍ਹ ਦੇ ਜਨਰਲ ਮੈਨੇਜਰ ਦੇ ਅਹੁਦੇ […]
ਪੰਜਾਬ  Breaking News  ਖਾਸ ਖਬਰ 

Kuldeep Dhaliwal: ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਜੁੜੀ ਵੱਡੀ ਖਬਰ

ਲਿਆ ਗਿਆ ਅਸਤੀਫ਼ਾ | Kuldeep Dhaliwal ਚੰਡੀਗੜ੍ਹ (ਅਸ਼ਵਨੀ ਚਾਵਲਾ)। Kuldeep Dhaliwal: ਪੰਜਾਬ ਮੰਤਰੀ ਮੰਡਲ ’ਚ ਸ਼ਾਮਲ ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈਣ ਦੇ ਨਾਲ ਹੀ ਉਨ੍ਹਾਂ ਨੂੰ ਮਿਲੇ ਹੋਏ ਐਨਆਰਆਈ ਵਿਭਾਗ ਨੂੰ ਸੰਜੀਵ ਅਰੋੜਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਦੱਸਿਆ ਜਾ […]
ਪੰਜਾਬ  Breaking News  ਖਾਸ ਖਬਰ 

Punjab Political News: ਪੰਜਾਬ ’ਚ ਸਿਆਸੀ ਹਨ੍ਹੇਰੀ, ਅੱਜ ਦਿੱਲੀ ’ਚ ਹੋਵੇਗੀ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ, ਜਾਣੋ ਮੌਕੇ ਦਾ ਹਾਲ

Punjab Political News: ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਤੁੂਫਾਨ, ਵਿਰੋਧੀਆਂ ਦੇ ਨਿਸ਼ਾਨੇ ’ਤੇ ‘ਆਪ’ Punjab Political News | ਭਗਵੰਤ ਮਾਨ ਨੂੰ ਕਮਜ਼ੋਰ ਕਰਨ ਅਤੇ ਹਟਾਉਣ ਦਾ ਵਿਰੋਧੀਆਂ ਵੱਲੋਂ ਦੋਸ਼, ‘ਆਪ’ ਵੱਲੋਂ ਸਾਫ਼ ਇਨਕਾਰ Punjab Political News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਦਿੱਲੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ […]
ਦੇਸ਼  ਪੰਜਾਬ  Breaking News  ਖਾਸ ਖਬਰ 
Ad Ad Ad