Punjab Politics News

Laljit Singh Bhullar Arrested: ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ, ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਰਵਾਈ

Laljit Singh Bhullar Arrested: (ਸੱਚ ਕਹੂੰ ਨਿਊ਼ਜ਼) ਚੰਡੀਗੜ੍ਹ। ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ (ਪੀਡਬਲਯੂਸੀ) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਸੋਮਵਾਰ ਨੂੰ ਵੱਡੀ ਕਾਰਵਾਈ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਫਤਿਹਗੜ੍ਹ ਸਾਹਿਬ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab Politics News: ਟਿਕਟ ਕੱਟਣ ਦਾ ਕੋਈ ਖਤਰਾ ਨਹੀਂ, ਵਰਕਰਾਂ ਦੇ ਨਾਲ ਖੜੇ ਰਹਾਂਗੇ : ਜੱਸੀ ਖੰਗੂੜਾ

ਪਿਛਲੇ ਦਿਨੀਂ ਅਦਾਲਤ ਨੇ ਸੁਣਾਈ ਸੀ ਸਾਬਕਾ ਵਿਧਾਇਕ ਨੂੰ ਦੋ ਸਾਲ ਦੀ ਸਜ਼ਾ Punjab Politics News: (ਗੁਰਤੇਜ ਜੋਸ਼ੀ) ਅਹਿਮਦਗੜ੍ਹ/ਮਾਲੇਰਕੋਟਲਾ। ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੂੰ ਟਿਕਟ ਕੱਟਣ ਦਾ ਕੋਈ ਖਤਰਾ ਨਹੀਂ ਹੈ। ਜੱਸੀ ਖੰਗੂੜਾ ਨੇ ਕਿਹਾ ਕਿ ਉਹ ਪਹਿਲਾਂ ਵੀ ਵਰਕਰਾਂ ਦੇ ਨਾਲ ਖੜੇ ਸੀ ਅੱਜ ਵੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab Politics News: ਅਕਾਲੀ ਦਲ ਨਾਲ ਸਿਆਸੀ ਨਹੀਂ, ਸਮਾਜਿਕ ਗੱਠਜੋੜ ਸੀ : ਅਸ਼ਵਨੀ ਸ਼ਰਮਾ

ਕਿਹਾ, ਹੁਣ ਭਾਜਪਾ ਛੋਟੀ ਹਿੱਸੇਦਾਰੀ ’ਚ ਨਹੀਂ ਰਹੇਗੀ Punjab Politics News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਗੱਠਜੋੜ ਦੀ ਚਰਚਾ ਦਰਮਿਆਨ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਨਾਲ ਪਹਿਲਾਂ ਗੱਠਜੋੜ ਸਿਅਸੀ ਨਹੀਂ, ਸਗੋਂ ਸਮਾਜਿਕ ਗੱਠਜੋੜ ਸੀ। ਅਸ਼ਵਨੀ ਸ਼ਰਮਾ ਅੱਜ ਚੰਡੀਗੜ੍ਹ ’ਚ ਐਨਆਰਆਈ ਨਾਲ ਰੱਖੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

AAP Protest: ਕਾਂਗਰਸੀਆਂ ਦੀ ਗਲਤ ਬਿਆਨਬਾਜ਼ੀ ਦੇ ਵਿਰੋਧ ਵਿੱਚ ਆਪ ਵੱਲੋਂ ਰੋਸ ਧਰਨਾ

ਰੋਸ ਧਰਨਾ ਕਿਸੇ ਨਿੱਜੀ ਵਿਅਕਤੀ ਦੇ ਖਿਲਾਫ ਨਹੀਂ ਕਾਂਗਰਸ ਦੀ ਸੋਚ ਦੇ ਖਿਲਾਫ : ਵਿਧਾਇਕ ਰਾਏ, ਲਿਬੜਾ AAP Protest: (ਅਨਿਲ ਲੁਟਾਵਾ) ਫਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦੇ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਹੈਪੀ, […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab Politics News: ਓਬੀਸੀ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਕਾਂਗਰਸ ਹੀ ਪਿੱਛੜੇ ਵਰਗਾਂ ਦੀ ਅਸਲ ਹੱਕਦਾਰ ਪਾਰਟੀ : ਹੀਨਾ ਕਾਵਰੇ ਸਮਾਜਿਕ ਨਿਆਂ ਲਈ ਸੰਘਰਸ਼ ਜਾਰੀ ਰਹੇਗਾ : ਡਾ. ਅਮਰ ਸਿੰਘ Punjab Politics News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਓਬੀਸੀ ਸੈੱਲ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਓਬੀਸੀ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab Politics News: ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਵਰਕਰਾਂ ਸਮੇਤ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

Punjab Politics News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਅਰਾਈਆਵਾਲਾ ਕਲਾਂ ਤੋਂ ਸੀਨੀਅਰ ਮੀਤ ਯੂਥ ਪ੍ਰਧਾਨ, ਮੌਜੂਦਾ ਸਰਕਲ ਪ੍ਰਧਾਨ ਅਤੇ ਮੌਜੂਦਾ ਸਰਪੰਚ ਸ੍ਰੀ ਕੁਲਵਿੰਦਰ ਕੁਮਾਰ ਕਿੰਦਾ ਆਪਣੇ ਪੰਚਾਇਤ ਮੈਂਬਰ ਪਰਮਜੀਤ ਸਿੰਘ ਅਤੇ ਪੰਚਾਇਤ ਮੈਂਬਰ ਸੱਤਪਾਲ ਸ਼ਰਮਾ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab Politics News: ਐਸਸੀ ਵਿੰਗ ਜ਼ਿਲ੍ਹਾ ਪ੍ਰੀਸਦ ਅਤੇ ਬਲਾਕ ਸੰਮਤੀ ਚੋਣਾਂ ’ਚ ਆਪਣੀ ਅਹਿਮ ਭੂਮਿਕਾ ਨਿਭਾਵੇਗਾ : ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ

ਐਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਜੀ.ਪੀ. ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਅਮਲੋਹ ਵਿਖੇ ਕੀਤੀ ਅਹਿਮ ਮੀਟਿੰਗ Punjab Politics News: (ਅਨਿਲ ਲੁਟਾਵਾ) ਅਮਲੋਹ। ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ. ਨੇ ਹਲਕਾ ਅਮਲੋਹ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਪਾਰਟੀ ਦਫਤਰ ਵਿਖੇ ਐਸ ਸੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Anil Joshi: ਅਨਿਲ ਜੋਸ਼ੀ ਹੋਣਗੇ ਕਾਂਗਰਸ ’ਚ ਸ਼ਾਮਲ

ਦਿੱਲੀ ’ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ ਭਾਜਪਾ ਤੋੋਂ ਬਾਅਦ ਅਕਾਲੀ ਦਲ ’ਚ ਖੇਡੀ ਹੋਈ ਐ ਸਿਆਸੀ ਪਾਰੀ ਅੰਮ੍ਰਿਤਸਰ ’ਚ ਕਾਂਗਰਸ ਲਈ ਹੁਣ ਕਰਨਗੇ ਕੰਮ Anil Joshi Joins Congress: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਕਾਂਗਰਸ ’ਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ ਗਿਆ ਹੈ। ਇਸ ਤਹਿਤ ਉਨ੍ਹਾਂ ਵੱਲੋਂ ਦਿੱਲੀ […]
ਪੰਜਾਬ  Breaking News  ਇੱਕ ਨਜ਼ਰ 

Punjab Assembly Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ, ਇਨ੍ਹਾਂ ਮੁੱਦਿਆਂ ’ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਤੋਂ ਪੰਜਾਬ ਵਿੱਚ ਆਏ ਹੜ੍ਹਾਂ ਸਬੰਧੀ ਹੋਵੇਗੀ ਬਹਿਸ ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Flood: ਪੰਜਾਬ ਵਿਧਾਨ ਸਭਾ ਦਾ 2 ਦਿਨਾ ਸਪੈਸ਼ਲ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ਸੈਸ਼ਨ ਦੌਰਾਨ ਪੰਜਾਬ ਵਿੱਚ ਆਏ ਹੜ੍ਹ ਅਤੇ ਪੰਜਾਬ ਮੁੜ ਵਸੇਬੇ ਸਬੰਧੀ ਬਹਿਸ ਹੋਣ ਦੇ ਕਾਫ਼ੀ […]
ਪੰਜਾਬ  Breaking News  ਇੱਕ ਨਜ਼ਰ 

Punjab Politics News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਮੌਜੂਦਾ ਕੌਂਸਲਰ ਪਰਿਵਾਰ ਸਮੇਤ ਕਾਂਗਰਸ ‘ਚ ਸ਼ਾਮਲ

ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਗੁਰਮੀਤ ਕੌਰ ਪਰਿਵਾਰ ਸਮੇਤ ਕਾਂਗਰਸ ‘ਚ ਸ਼ਾਮਿਲ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਕਈ ਕੌਂਸਲਰ ਕਾਂਗਰਸ ਦਾ ਪੱਲਾ ਫੜਨਗੇ: ਰਣਦੀਪ ਸਿੰਘ ਨਾਭਾ Punjab Politics News: (ਅਨਿਲ ਲੁਟਾਵਾ) ਅਮਲੋਹ। ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅਕਾਲੀ ਦਲ ਦੀ ਮੌਜੂਦਾ ਕੌਂਸਲਰ ਗੁਰਮੀਤ ਕੌਰ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab Politics News: ਵਿਧਾਇਕ ਅਜੀਤਪਾਲ ਕੋਹਲੀ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

ਨਗਰ ਨਿਗਮ, ਟਰੱਸਟ, ਸਰਕਾਰੀ ਵਿਭਾਗਾਂ, ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਬਾਰੇ ਚਰਚਾ Punjab Politics News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਦੇ ਇੰਚਾਰਜ ਅਤੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨਾਲ ਮੀਟਿੰਗ ਕੀਤੀ। ਇਸ ਮੌਕੇ ਪਟਿਆਲਾ ਸ਼ਹਿਰ ਵਾਸੀਆਂ ਦੀ ਬਿਹਤਰੀ ਲਈ ਭਵਿੱਖੀ ਏਜੰਡੇ, ਵਿਕਾਸ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ