Punjab politics

SOI Protest: ਪੇਪਰ ਲੀਕ ਖਿਲਾਫ਼ ਸੜਕਾਂ ’ਤੇ ਉਤਰਨਗੇ ਐਸਓਆਈ ਤੇ ਯੂਥ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਉਸਦੇ ਯੂਥ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਤੇ ਯੂਥ ਅਕਾਲੀ ਦਲ ਵੱਲੋਂ ਪੰਜਾਬ ’ਚ ਵਾਪਰੇ ਕਥਿਤ ਪੇਪਰ ਲੀਕ ਤੇ ਨਕਲ ਘੁਟਾਲਿਆਂ ਦੇ ਵਿਰੋਧ ’ਚ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਅੱਗੇ ਧਰਨਾ ਦਿੱਤਾ ਜਾਵੇਗਾ।
ਪੰਜਾਬ 

Abohar News: ਮੇਅਰ ਐਲਾਨ ਖਿਲਾਫ਼ ਭਾਜਪਾ ਦਾ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ

ਆਮ ਆਦਮੀ ਪਾਰਟੀ ਵੱਲੋਂ ਅਬੋਹਰ ਨਗਰ ਨਿਗਮ ਦਾ ਆਪਣੀ ਪਾਰਟੀ ਦਾ ਮੇਅਰ ਐਲਾਨ ਕਰਨ ਤੇ ਭਾਜਪਾ ਵਰਕਰਾਂ, ਕੌਂਸਲਰਾਂ ਤੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਦੀ ਅਗਵਾਈ ਵਿੱਚ ਡੀਸੀ ਤੇ ਫਿਰੋਜ਼ਪੁਰ ਕਮਿਸ਼ਨਰ ਦੀ ਕਾਰ ਨੂੰ ਘੇਰ ਲਿਆ ਗਿਆ, ਵਿਧਾਇਕ ਕਾਰ ਦੇ ਸਾਹਮਣੇ ਲੇਟ ਗਏ।
ਪੰਜਾਬ  ਖਾਸ ਖਬਰ 

Punjab BJP News: ਆਪ ਆਗੂ ਜਿੱਤ ਲਾਲ ਭੱਟੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਹਾਜ਼ਰੀ ’ਚ ਭਾਜਪਾ ’ਚ ਸ਼ਾਮਲ

ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਇੱਕ ਮਹੱਤਵਪੂਰਨ ਰਾਜਨੀਤਿਕ ਘਟਨਾਕ੍ਰਮ ਵਿੱਚ ਸੀਨੀਅਰ ਆਮ ਆਦਮੀ ਪਾਰਟੀ (ਆਪ) ਆਗੂ ਅਤੇ ਆਦਮਪੁਰ ਵਿਧਾਨ ਸਭਾ ਦੇ ਸਾਬਕਾ ਉਮੀਦਵਾਰ ਜਿੱਤ ਲਾਲ ਭੱਟੀ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ ਮੁੱਖ ਦਫ਼ਤਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ।
ਪੰਜਾਬ  ਸੂਬੇ  ਖਾਸ ਖਬਰ  ਚੰਡੀਗੜ੍ਹ 

Kewal Singh Dhillon: ਕੈਪਟਨ ਅਮਰਿੰਦਰ ਦੇ ਕਰੀਬੀ ਰਹੇ ਢਿੱਲੋਂ ਹੁਣ ਸੰਭਾਲਣਗੇ ਪੰਜਾਬ BJP ਦੀ ਕਮਾਨ

ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਬਦਲਾਅ ਆਇਆ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਬਣਾਇਆ ਹੈ। ਭਾਜਪਾ ਨੇ ਇਹ ਫੈਸਲਾ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਹੈ। ਕੇਵਲ ਢਿੱਲੋਂ 4 ਸਾਲ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸਨ
ਪੰਜਾਬ  ਖਾਸ ਖਬਰ 

BJP Punjab News: ਚੋਣਾਂ ਤੋਂ ਪਹਿਲਾਂ ਭਾਜਪਾ ਦੀ ਨਵੀਂ ਰਣਨੀਤੀ ਤੈਅ, ਜਾਣੋ ਵਿਜੈ ਸ਼ਰਮਾ ਨੇ ਕੀ ਕਿਹਾ

ਭਾਰਤੀ ਜਨਤਾ ਪਾਰਟੀ ਨੇ ਫਰੀਦਕੋਟ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਹਾਲਾਂਕਿ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਿਕ ਐਲਾਨ ਨਹੀਂ ਹੋਇਆ, ਪਰ ਪਾਰਟੀ ਵੱਲੋਂ 25 ਵਾਰਡਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ  ਸੂਬੇ  ਖਾਸ ਖਬਰ 

Punjab News: ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ 'ਸਿਉਂਕ' ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ : ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ 'ਸਿਉਂਕ' ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ।
ਦੇਸ਼  ਪੰਜਾਬ  Breaking News  ਸੂਬੇ 

Punjab Politics: ਅਕਾਲੀ ਦਲ ਦਾ ਪੱਲਾ ਛੱਡ ਕਈ ਪਰਿਵਾਰ ਕਾਂਗਰਸ ‘ਚ ਸ਼ਾਮਲ

Punjab Politics: (ਅਨਿਲ ਲੁਟਾਵਾ) ਅਮਲੋਹ। ਕਾਂਗਰਸ ਪਾਰਟੀ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀਆਂ ਯੋਗ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਅੱਜ ਕਰਮਜੀਤ ਸਿੰਘ ਰੰਧਾਵਾ ਪ੍ਰਧਾਨ ਗੁਰਦੁਆਰਾ ਸਾਹਿਬ ਅਮਲੋਹ, ਗੁਰਲਾਲ ਸਿੰਘ ਖਜਾਨਚੀ, ਸੂਬੇਦਾਰ ਕੇਵਲ ਸਿੰਘ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਚਰਨਜੀਤ ਸਿੰਘ, ਪਰਮਜੀਤ ਸਿੰਘ, ਕਰਨਪ੍ਰੀਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Election Campaign: ਬੀਬੀ ਮਨਦੀਪ ਕੌਰ ਨਾਗਰਾ ਨੇ ਗੁਰਬਰਿੰਦਰ ਸਿੰਘ ਭਗੜਾਣਾ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

Punjab Election Campaign: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ । ਅੱਜ ਬੀਬੀ ਮਨਦੀਪ ਕੌਰ ਨਾਗਰਾ ਨੇ ਜ਼ਿਲ੍ਹਾ ਪ੍ਰੀਸ਼ਦ ਜੋਨ ਖੇੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਰਿੰਦਰ ਸਿੰਘ ਭਗੜਾਣਾ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Tarn Taran Election Victory: ਤਰਨਤਾਰਨ ਦੀ ਜਿੱਤ ਨੇ ਸਾਬਤ ਕੀਤਾ ਲੋਕ ਆਪ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ : ਵਿਧਾਇਕ ਗੈਰੀ ਬੜਿੰਗ

ਲੋਕ ਆਮ ਆਦਮੀ ਪਾਰਟੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ :ਵਿਧਾਇਕ ਗੈਰੀ ਬੜਿੰਗ ਵਿਧਾਇਕ ਗੈਰੀ ਬੜਿੰਗ ਨੇ ਤਰਨਤਾਰਨ ਵਿਖੇ ਆਪ ਉਮੀਦਵਾਰ ਦੀ ਹੋਈ ਜਿੱਤ ਦੀ ਖੁਸ਼ੀ ਆਗੂਆਂ ਅਤੇ ਵਰਕਰਾਂ ਨਾਲ ਸਾਂਝੀ ਕੀਤੀ Tarn Taran Election Victory: (ਅਨਿਲ ਲੁਟਾਵਾ) ਅਮਲੋਹ। ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ’ਤੇ ਹਲਕਾ ਅਮਲੋਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Congress: ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਲੀਡਰ ਕਾਂਗਰਸ ’ਚ ਸ਼ਾਮਲ

ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ Punjab Congress: (ਅਸ਼ਵਨੀ ਚਾਵਲਾ) ਚੰਡੀਗੜ। ਸ਼੍ਰੋਮਣੀ ਅਕਾਲੀ ਦਲ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਤਿੰਨ ਪ੍ਰਮੁੱਖ ਆਗੂਆਂ ਨੇ ਸੋਮਵਾਰ ਨੂੰ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਹਾਸ਼ਲ ਕਰ ਲਈ ਗਈ ਹੈ। ਕਾਂਗਰਸ ਪਾਰਟੀ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Politics : ਪੰਜਾਬ ’ਚ ਕਾਨੂੰਨ-ਵਿਵਸਥਾ ’ਤੇ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸਰਕਾਰ ਦੀ ਤਾਰੀਫ਼ ਕੀਤੀ ਹੈ। 25 ਮਾਰਚ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਬਾਣੀ ਸਟੱਡੀ ਸੈਂਟਰ ਦੇ […]
ਪੰਜਾਬ  Breaking News  ਸੂਬੇ  ਖਾਸ ਖਬਰ 

ਵਿਰੋਧੀਆਂ ਨੂੰ ਰੋਕਣਾ ਤੇ ਪਰੇਸ਼ਾਨ ਕਰਨਾ ਕਾਂਗਰਸ ਦੀ ਆਦਤ : ਮੋਦੀ

PM Modi ਪੀਐਮ ਨੇ ਜਲੰਧਰ ‘ਚ ਕੀਤੀ ਵਿਸ਼ਾਲ ਰੈਲੀ ਸੱਚ ਕਹੂੰ ਨਿਊਜ਼, ਜਲੰਧਰ : PM Modi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਵਿੱਚ ਪਹਿਲੀ ਸਰੀਰਕ ਚੋਣ ਰੈਲੀ ਦੌਰਾਨ ਪਗੜੀ ਪਹਿਨ ਕੇ ਰੈਲੀ ਵਿੱਚ ਪਹੁੰਚੇ। ਆਮ ਆਦਮੀ ਪਾਰਟੀ ‘ਤੇ ਹਮਲਾ ਕਰਦੇ ਹੋਏ ਪੀ.ਐੱਮ ਨੇ ਕਿਹਾ ਕਿ ਗਲੀ-ਮੁਹੱਲੇ ‘ਚ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਮਾਹਿਰ ਹਨ। […]
ਦੇਸ਼  ਪੰਜਾਬ  Breaking News