Punjab Power Crisis
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Punjab Power Crisis: ਪੰਜਾਬ ’ਚ ਬਿਜਲੀ ਸੰਕਟ ਵਿਚਕਾਰ ਰੋਪੜ ਥਰਮਲ ਪਲਾਂਟ ਦਾ ਤੀਜਾ ਯੂਨਿਟ ਵੀ ਬੰਦ
Published On
By Satinder Mathur
ਪੰਜਾਬ ਵਿੱਚ ਬਿਜਲੀ ਦੀ ਵਧਦੀ ਮੰਗ ਦਰਮਿਆਨ ਬਿਜਲੀ ਉਤਪਾਦਨ ਨੂੰ ਝਟਕਾ ਲੱਗਾ ਹੈ। ਸਰਕਾਰੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ ਦੋ ਯੂਨਿਟ ਮੰਗਲਵਾਰ ਦੁਪਹਿਰ ਤੋਂ ਬੰਦ ਸਨ ਅਤੇ ਹੁਣ ਬੁੱਧਵਾਰ ਸਵੇਰੇ ਕਰੀਬ 9:30 ਵਜੇ ਤੀਜਾ ਯੂਨਿਟ ਵੀ ਬੰਦ ਹੋ ਗਿਆ। ਇਸ ਕਾਰਨ
Congress Protest Patiala: ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਦਾ ਪਟਿਆਲਾ ’ਚ ਪ੍ਰਦਰਸ਼ਨ, ਰਾਜਾ ਵੜਿੰਗ ਨੇ ‘ਆਪ’ ਸਰਕਾਰ ’ਤੇ ਲਾਏ ਗੰਭੀਰ ਦੋਸ਼
Published On
By Satinder Mathur
ਪੰਜਾਬ ਵਿੱਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਅੱਜ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹਜ਼ਾਰਾਂ ਕਾਂਗਰਸੀ ਵਰਕਰ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਕਾਂਗਰਸੀ ਵਰਕਰ ।
Electricity News Punjab: ਸੂਬੇ ਅੰਦਰ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਤੋਂ ਚੱਲ ਰਹੀ ਐ ਪਾਰ
Published On
By Khushdeep Singh
ਪੰਜਾਬ ਅੰਦਰ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ ਲਗਾਤਾਰ ਵੱਧ ਚੱਲ ਰਹੀ ਹੈ। ਅਗਸਤ ਮਹੀਨੇ ਦੌਰਾਨ ਵੀ ਬਿਜਲੀ ਦੀ ਮੰਗ 16 ਹਜ਼ਾਰ ਮੈਗਾਵਾਟ ਅਤੇ ਇਸ ਤੋਂ ਪਾਰ ਹੀ ਰਹੀ। ਪਿਛਲੇ ਸਾਲ ਇਹ ਮੰਗ 14 ਮੈਗਾਵਾਟ ’ਤੇ ਪਾਸ ਹੀ ਰਹੀ ਸੀ। ਇੱਧਰ ਪਾਵਰਕੌਮ ਦੇ ਸਰਕਾਰੀ ਥਰਮਲਾਂ ਦੇ 5 ਯੂਨਿਟ ਬੰਦ ਚੱਲ ਰਹੇ ਹਨ
Shiromani Akali Dal Protest: ਪੰਜਾਬ ’ਚ ਬਿਜਲੀ ਸੰਕਟ ਖ਼ਿਲਾਫ਼ ਅਕਾਲੀ ਦਲ ਦੇ ਧਰਨੇ, ਸਰਕਾਰ ’ਤੇ ਤਿੱਖੇ ਹਮਲੇ
Published On
By Satinder Mathur
ਪੰਜਾਬ ਵਿੱਚ ਵਧ ਰਹੇ ਬਿਜਲੀ ਸੰਕਟ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ ਵਿੱਚ ਵਿਆਪਕ ਧਰਨੇ ਪ੍ਰਦਰਸ਼ਨ ਕੀਤੇ ਗਏ। ਹਲਕਾ ਪੱਧਰ ’ਤੇ ਡਿਪਟੀ ਕਮਿਸ਼ਨਰ (ਡੀਸੀ) ਅਤੇ ਐਸਡੀਐਮ ਦਫ਼ਤਰਾਂ ਦੇ ਸਾਹਮਣੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
PSPCL Power Cuts News: ਸੂਬੇ ਅੰਦਰ ਬਿਜਲੀ ਦੀ ਮੰਗ 10800 ਮੈਗਾਵਾਟ ਨੇੜੇ ਪੁੱਜੀ, ਐਲਾਨੇ ਕੱਟਾਂ ਕਾਰਨ ਹਾਹਾਕਾਰ
Published On
By Satinder Mathur
ਗਰਮੀ ਦੇ ਜੋਰ ਫੜਦਿਆ ਹੀ ਬਿਜਲੀ ਦੀ ਮੰਗ ਲਗਾਤਾਰ ਉੱਪਰ ਜਾ ਰਹੀ ਹੈ। ਭਾਵੇਂ ਕਿ ਪਾਵਰਕੌਮ ਵੱਲੋਂ ਅੱਜ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੁਰੰਮਤ ਦੇ ਨਾਮ ’ਤੇ ਕੱਟਾਂ ਦਾ ਐਲਾਨ ਕੀਤਾ ਹੈ
Electricity Cuts Punjab: ਗਰਮੀ ਤੋਂ ਪਹਿਲਾਂ ਹੀ 'ਬਿਜਲੀ ਗੁੱਲ', ਰਾਜੂ ਖੰਨਾ ਨੇ ਪੰਜਾਬ ਸਰਕਾਰ ਨੂੰ ਘੇਰਿਆ
Published On
By Satinder Mathur
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੰਜਾਬ ’ਚ ਬਿਜਲੀ ਦੇ ਲੰਮੇ ਕੱਟਾਂ ’ਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਭਾਵੇਂ ਸੂਬੇ ’ਚ ਅਜੇ ਗਰਮੀ ਨੇ ਅੱਤ ਕਰਵਾਉਣੀ ਹੈ